Breaking NewsD5 specialNewsPunjabTop News

‘ਉਮੀਦ ਹੈ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਉਤਰੇਗੀ AAP’

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ‘ਚ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਨਤੀਜੇ ਇਤਿਹਾਸਿਕ ਹਨ। ਲੋਕਾਂ ਨੇ ਨਵਾਂ ਵਿਕਲਪ ਇਸ ਲਈ ਚੁਣਿਆ ਕਿਉਂਕਿ ਉਹ ਭ੍ਰਿਸ਼ਟਾਚਾਰ, ਹਰ ਤਰ੍ਹਾਂ ਦਾ ਮਾਫੀਆ, ਖ਼ਰਾਬ ਸਿਹਤ ਅਤੇ ਸਿੱਖਿਆ ਪ੍ਰਣਾਲੀ ਤੋਂ ਤੰਗ ਆ ਚੁੱਕੇ ਸਨ। ਮੈਂ ਲੋਕਾਂ ਦੇ ਇਸ ਫੈਸਲੇ ਨੂੰ ਤਹਿ ਦਿਲੋਂ ਸਵੀਕਾਰ ਕਰਦਾ ਹਾਂ।

Bhagwant Mann ਦੀ ਜਿੱਤ ਨੇ ਖੂ+ਨ ਦੇੇ ਹੰਝੂ ਰਵਾਏ ਬਾਦਲ! ਅਕਾਲੀਆਂ ਦਾ ਮਿਟਿਆ ਨਾਮੋ- ਨਿਸ਼ਾਨ?

ਉਨ੍ਹਾਂ ਨੇ ਕਿਹਾ ਕਿ ਇਸ ਵੱਡੇ ਫਤਵੇ ਤੋਂ ਬਾਅਦ ਮੈਨੂੰ ਲੱਗਦਾ ਹੈ ਕਿ ਆਮ ਆਦਮੀ ਪਾਰਟੀ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਉਤਰੇਗੀ ਤਾਂ ਕਿ ਉਹ ਆਪਣੀ ਭਰੋਸੇਯੋਗਤਾ ਬਣਾਏ ਰੱਖ ਸਕਣ। ਮੈਂ ਤੁਹਾਨੂੰ ਵਿਸ਼ਵਾਸ ਦਵਾਉਂਦਾ ਹਾਂ ਕਿ ਜਿੱਥੇ ਵੀ ਸਾਡੇ ਸਹਿਯੋਗ ਦੀ ਜ਼ਰੂਰਤ ਹੈ ਅਸੀਂ ਨਾਲ ਖੜ੍ਹੇ ਹੋਣ ਲਈ ਤਿਆਰ ਹਾਂ। ਅਸੀਂ ਇਸ ਸਰਕਾਰ ਤੋਂ ਲੋਕਾਂ ਦੇ ਬਿਹਤਰ ਭਵਿੱਖ ਦੀ ਉਂਮੀਦ ਕਰਦੇ ਹਾਂ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button