NationalTop News

ਉੱਤਰਾਖੰਡ ਦੇ ਪਿਥੌਰਾਗੜ੍ਹ ਚ ਸ਼ਰਧਾਲੂਆਂ ਨਾਲ ਭਰੀ ਜੀਪ ਡਿੱਗੀ ਗੰਗਾ ਨਦੀ ‘ਚ, 12 ਮਰੇ

ਪਿਥੌਰਾਗੜ੍ਹ (ਉਤਰਾਖੰਡ) : ਉੱਤਰਾਖੰਡ ਦੇ ਪਿਥੌਰਾਗੜ੍ਹ ‘ਚ ਮੰਦਰ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਦੀ ਜੀਪ ਰਾਮ ਗੰਗਾ ਨਦੀ ‘ਚ ਡਿੱਗ ਗਈ। ਇਸ ਹਾਦਸੇ ਵਿੱਚ ਗੱਡੀ ਵਿੱਚ ਸਵਾਰ ਸਾਰੇ 12 ਲੋਕਾਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪਿਥੌਰਾਗੜ੍ਹ ਜ਼ਿਲ੍ਹੇ ਦੀ ਪੁਲਿਸ ਅਤੇ ਐਸਡੀਆਰਐਫ ਦੀ ਟੀਮ ਐਂਬੂਲੈਂਸ ਦੇ ਨਾਲ ਘਟਨਾ ਸਥਾਨ ਲਈ ਰਵਾਨਾ ਹੋ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button