Breaking NewsD5 specialNewsPunjabTop News

ਏਕਨਾਥ ਸ਼ਿੰਦੇ ਨੇ ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਮੁੰਬਈ:ਮਹਾਰਾਸ਼ਟਰ ਦੀ ਸਿਆਸਤ ’ਚ ਬੜੀ ਉਲਟਫੇਰ ਤੋਂ ਬਾਅਦ ਬਾਗ਼ੀ ਸ਼ਿਵ ਸੈਨਾ ਧੜੇ ਦੇ ਆਗੂ ਏਕਨਾਥ ਸ਼ਿੰਦੇ ਨੇ ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।ਰਾਜਪਾਲ ਦੀ ਹਾਜ਼ਰੀ ‘ਚ ਅੱਜ ਸਿਰਫ਼ ਏਕਨਾਥ ਸ਼ਿੰਦੇ ਨੇ ਹੀ ਸਹੁੰ ਚੁੱਕੀ।ਦੱਸਣਯੋਗ ਹੈ ਕਿ ਸ਼ਿਵ ਸੈਨਾ ਦੇ ਆਗੂ ਏਕਨਾਥ ਸ਼ਿੰਦੇ ਨੇ ਊਧਵ ਠਾਕਰੇ ਸਰਕਾਰ ਖ਼ਿਲਾਫ ਮੋਰਚਾ ਖੋਲ੍ਹਿਆ ਹੋਇਆ ਸੀ।

ਭਗਵੰਤ ਮਾਨ ਨੇ ਜਿੱਤਿਆ ਨੌਜਵਾਨਾਂ ਦਾ ਦਿਲ, ਮੋਦੀ ਤੇ ਅਮਿਤ ਸ਼ਾਹ ਨੂੰ ਮਿਲੀ ਸੀ ਧਮਕੀ

ਮਹਾਰਾਸ਼ਟਰ ਸਰਕਾਰ ਤੋਂ ਬਗਾਵਤ ਕਰ ਚੁੱਕੇ ਸ਼ਿਵ ਸੈਨਾ ਆਗੂ ਏਕਨਾਥ ਸ਼ਿੰਦੇ ਕੋਲ ਨਾ ਸਿਰਫ਼ ਵਿਧਾਇਕਾਂ ਦੀ ਵੱਡੀ ਗਿਣਤੀ ਹੈ। ਇਸ ਵਜ੍ਹਾ ਕਰ ਕੇ ਵੱਡਾ ਸਿਆਸੀ ਸੰਕਟ ਖੜ੍ਹਾ ਹੋ ਗਿਆ ਸੀ। ਇਸ ਪੂਰੇ ਘਟਨਾਕ੍ਰਮ ਮਗਰੋਂ ਊਧਵ ਠਾਕਰੇ ਨੇ ਫਲੋਰ ਟੈਸਟ ਤੋਂ ਪਹਿਲਾਂ ਮੁੱਖ ਮੰਤਰੀ ਦੇ ਅਹੁਦੇ ਤੋਂ ਬੀਤੇ ਕੱਲ੍ਹ ਅਸਤੀਫ਼ਾ ਦੇ ਦਿੱਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button