Breaking NewsD5 specialNewsSportsTop News

ਏਸ਼ੀਆਈ ਚੈਂਪੀਅਨਸ਼ਿਪ ਟਰਾਫ਼ੀ ਹਾੱਕੀ, ਭਾਰਤ ਨੇ ਪਾਕਿਸਤਾਨ ਨੂੰ ਹਰਾਇਆ

ਢਾਕਾ: ਭਾਰਤੀ ਟੀਮ ਦੇ ਉਪ-ਕਪਤਾਨ ਹਰਮਨਪ੍ਰੀਤ ਸਿੰਘ ਦੇ ਦੋ ਗੋਲਾਂ ਨਾਲ ਭਾਰਤ ਨੇ ਜਿੱਤ ਹਾਸਲ ਕੀਤੀ। 2 ਗੋਲਾਂ ਦੀ ਮਦਦ ਨਾਲ ਭਾਰਤ ਨੇ ਓਲੰਪਿਕ ਕਾਂਸੀ ਤਮਗਾ ਜਿੱਤ ਕੇ ਭਾਰਤ ਦਾ ਨਾਂਅ ਰੌਸ਼ਨ ਕੀਤਾ। ਭਾਰਤ ਨੇ ਪੁਰਾਣੇ ਵਿਰੋਧੀ ਪਾਕਿਸਤਾਨ ਨੂੰ 3-1 ਨਾਲ ਹਰਾਇਆ।

Farmers Protest News : ਕਿਸਾਨਾਂ ਦੇ ਐਲਾਨ ਨੇ ਮੁੜ ਹਿਲਾਈ ਸਰਕਾਰ || D5 Channel Punjabi

ਭਾਰਤ ਨੇ ਏਸ਼ੀਆਈ ਚੈਂਪੀਅਨਜ਼ ਟਰਾਫੀ ਪੁਰਸ਼ ਹਾਕੀ ਟੂਰਨਾਮੈਂਟ ਦੇ ਸੈਮੀਫਾਈਨਲ ਵਿੱਚ ਇਹ ਮੈਚ ਜਿੱਤ ਕੇ ਆਪਣੀ ਥਾਂ ਪੱਕੀ ਕਰ ਲਈ। ਹਰਮਨਪ੍ਰੀਤ ਨੇ ਦੋ ਪੈਨਲਟੀ ਕਾਰਨਰਾਂ ਨੂੰ 8ਵੇਂ ਅਤੇ 53ਵੇਂ ਮਿੰਟ ’ਚ ਗੋਲ ਵਿੱਚ ਬਦਲ ਦਿੱਤਾ। ਦੱਸ ਦਈਏ ਕਿ ਭਾਰਤ ਦੀ ਟੂਰਨਾਮੈਂਟ ਵਿੱਚ ਇਹ ਦੂਜੀ ਜਿੱਤ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button