SportsTop News

ਏਸ਼ੀਆਈ ਖੇਡਾਂ 2023 : ਭਾਰਤ ਕਬੱਡੀ ਟੀਮ ਨੇ ਪਾਕਿਸਤਾਨ ਨੂੰ ਹਰਾਇਆ

ਹਾਂਗਜ਼ੂ, 6 ਅਕਤੂਬਰ ਭਾਰਤੀ ਕਬੱਡੀ ਟੀਮ ਨੇ ਸੈਮੀਫਾਈਨਲ ‘ਚ ਪਾਕਿਸਤਾਨ ਨੂੰ 61-14 ਦੇ ਫਰਕ ਨਾਲ ਹਰਾ ਦਿੱਤਾ। ਇਸ ਨਾਲ ਭਾਰਤ ਨੇ ਫਾਈਨਲ ਵਿੱਚ ਥਾਂ ਬਣਾ ਲਈ ਹੈ ਅਤੇ ਘੱਟੋ-ਘੱਟ ਇੱਕ ਚਾਂਦੀ ਦਾ ਤਗ਼ਮਾ ਯਕੀਨੀ ਹੈ।
ਕਬੱਡੀ ਵਿੱਚ ਮਹਿਲਾ ਟੀਮ ਨੇ ਸੈਮੀਫਾਈਨਲ ਵਿੱਚ ਨੇਪਾਲ ਨੂੰ 61-17 ਨਾਲ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button