ਐਂਟੀ ਟੈਰੋਰਿਸਟ ਫਰੰਟ ਦੇ ਪ੍ਰਧਾਨ ਵੀਰੇਸ਼ ਸ਼ੰਡਿਆਲ ਅੰਮ੍ਰਿਤਪਾਲ ਸਿੰਘ ਵਿਰੁੱਧ ਮੈਮੋਰੰਡਮ ਦੇਣ ਲਈ ਰਾਜ ਭਵਨ ਪਹੁੰਚੇ ਹਨ। ਸ਼ੰਡਿਆਲ ਵੱਲੋਂ ਅੰਮ੍ਰਿਤਪਾਲ ਸਿੰਘ ‘ਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੇ ਦੋਸ਼ ਲਾਏ ਜਾ ਰਹੇ ਹਨ।ਇਸ ਮੌਕੇ ਸ਼ੰਡਿਆਲ ਨੇ ਕਿਹਾ ਕਿ ਉਹ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕਰਨਗੇ ਕਿ ਉਹ ਪੰਜਾਬ ਦਾ ਮਾਹੌਲ ਨਾ ਕਰਨ ਦੇਣ ਅਤੇ ਜੋ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.