Breaking NewsD5 specialNewsPress ReleasePunjabTop News

ਐਡਵੋਕੇਟ ਧਾਮੀ ਨੇ ਦੀਪ ਸਿੱਧੂ ਦੇ ਚਲਾਣੇ ’ਤੇ ਅਫ਼ਸੋਸ ਪ੍ਰਗਟਾਇਆ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਸਰੋਕਾਰਾਂ ਨੂੰ ਪੁਖਤਗੀ ਨਾਲ ਸੰਬੋਧਤ ਹੋਣ ਵਾਲੇ ਪੰਜਾਬੀ ਅਦਾਕਾਰ ਦੀਪ ਸਿੱਧੂ ਦੇ ਅਕਾਲ ਚਲਾਣੇ ’ਤੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।

Deep Sidhu ਦੀ ਮੌ+ਤ ’ਤੇ ਉੱਠੇ ਸਵਾਲ? ਪੁਲਿਸ ਨੇ ਕੀਤੀ ਵੱਡੀ ਕਾਰਵਾਈ, ਪੋਸਟਮਾਰਟਮ ਹੋਇਆ ਖ਼ਤਮ! |D5 Channel Punjabi

ਜਾਰੀ ਸ਼ੋਕ ਸੰਦੇਸ਼ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੀਪ ਸਿੱਧੂ ਨੇ ਕਿਸਾਨ ਸੰਘਰਸ਼ ਦੌਰਾਨ ਨੌਜਵਾਨੀ ਨੂੰ ਲਾਮਬੰਦ ਕਰਨ ਵਿਚ ਮੋਹਰੀ ਭੂਮਿਕਾ ਨਿਭਾਈ ਅਤੇ ਕਿਸਾਨ ਸੰਘਰਸ਼ ਦੀ ਅਵਾਜ਼ ਨੂੰ ਦੇਸ਼ ਦੁਨੀਆਂ ਵਿਚ ਫੈਲਾਇਆ।

Deep Sidhu ਦੇ ਘਰ ਤੋਂ ਸਿੱਧੀਆਂ ਤਸਵੀਰਾਂ, ਸਦਮੇ ਚ ਸਿੱਧੂ ਦੀ ਮਾਂ ਕੈਮਰੇ ਅੱਗੇ ਆਏ ਰਿਸ਼ਤੇਦਾਰ| D5 Channel Punjabi

ਉਨ੍ਹਾਂ ਦੇ ਚਲਾਣੇ ਨਾਲ ਪੰਜਾਬ ਦੇ ਸੰਜੀਦਾ ਲੋਕ ਗਹਿਰੇ ਸਦਮੇ ਵਿਚ ਹਨ। ਉਨ੍ਹਾਂ ਵਿਛੜੀ ਰੂਹ ਨਮਿਤ ਅਰਦਾਸ ਕਰਦਿਆਂ ਦੀਪ ਸਿੱਧੂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button