Press ReleasePunjabTop News

ਐਡਵੋਕੇਟ ਧਾਮੀ ਵੱਲੋਂ ਪਾਲ ਸਿੰਘ ਪੁਰੇਵਾਲ ਦੇ ਚਲਾਣੇ ’ਤੇ ਅਫ਼ਸੋਸ ਪ੍ਰਗਟ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਬੁੱਧੀਜੀਵੀ ਪਾਲ ਸਿੰਘ ਪੁਰੇਵਾਲ ਦੇ ਅਕਾਲ ਚਲਾਣੇ ’ਤੇ ਅਫ਼ਸੋਸ ਪ੍ਰਗਟ ਕੀਤਾ ਹੈ।

Captain ਨੂੰ BJP ’ਚ ਵੱਡਾ ਅਹੁਦਾ! Congress ਦੇ ਪੱਟੇ ਵੱਡੇ ਲੀਡਰ! CM Mann ਦਾ ਵੱਡਾ ਐਲਾਨ | D5 Channel Punjabi

ਉਨ੍ਹਾਂ ਪੁਰੇਵਾਲ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪਾਲ ਸਿੰਘ ਪੁਰੇਵਾਲ ਇਕ ਵਿਦਵਾਨ ਵਿਅਕਤੀ ਸਨ, ਜਿਨ੍ਹਾਂ ਦਾ ਵਿਛੋੜਾ ਦੁਖਦਾਈ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਤੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਵੀ ਪੁਰੇਵਾਲ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟਾਇਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button