Breaking NewsD5 specialNewsPoliticsPunjab

ਐਨ.ਕੇ.ਸਰਮਾ ਵੱਲੋਂ ਵਪਾਰ ਅਤੇ ਉਦਯੋਗ ਵਿੰਗ ਦੇ ਜਥੇਬੰਦਕ ਢਾਂਚੇ ‘ਚ ਵਾਧਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਅਤੇ ਉਦਯੋਗ ਵਿੰਗ ਦੀ ਪ੍ਰਧਾਨ ਅਤੇ ਵਿਧਾਇਕ ਸ਼੍ਰੀ ਐਨ.ਕੇ. ਸ਼ਰਮਾ ਵੱਲੋਂ ਵਪਾਰ ਅਤੇ ਉਦਯੋਗ ਵਿੰਗ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਪਾਰਟੀ ਨਾਲ ਜੁੜੇ ਵਪਾਰ ਅਤੇ ਉਦਯੋਗ ਜਗਤ ਦੇ ਸੀਨੀਅਰ ਆਗੁਆਂ ਨੂੰ ਸ਼ਾਮਲ ਕੀਤਾ ਗਿਆ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ ਸ਼੍ਰੀ ਹਰਪਾਲ ਜੁਨੇਜਾ ਪਟਿਆਲਾ ਅਤੇ ਸ. ਹਰਪ੍ਰੀਤ ਸਿੰਘ ਜਲੰਧਰ ਨੂੰ ਵਿੰਗ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਅੰਬਾਨੀਆਂ ਤੇ ਅੰਡਾਨੀਆਂ ਦੇ ਖਿਲਾਫ ਕਿਸਾਨ ਜਥੇਬੰਦੀਆਂ ਦਾ ਵੱਡਾ ਫੈਸਲਾ

ਜਿਨ੍ਹਾਂ ਆਗੂਆਂ ਨੂੰ ਵਪਾਰ ਅਤੇ ਉਦਯੋਗ ਵਿੰਗ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਉਹਨਾਂ ਵਿੱਚ ਸ. ਅਵਤਾਰ ਸਿੰਘ ਬਿੱਟਾ ਲੁਧਿਆਣਾ, ਸ. ਭੁਪਿੰਦਰ ਸਿੰਘ ਧਰਨਾ ਲੁਧਿਆਣਾ, ਸ. ਮਨਪ੍ਰੀਤ ਸਿੰੰਘ ਬੰਟੀ ਲੁਧਿਆਣਾ, ਸ. ਗੁਰਵਿੰਦਰ ਸਿੰਘ ਸਚਦੇਵਾ, ਸ. ਰਜਿੰਦਰ ਸਿੰਘ ਸਰਹਾਣੀ, ਸ. ਗੁਰਪ੍ਰੀਤ ਸਿੰਘ ਰਾਵੀ ਅਤੇ ਸ. ਗੁਰਬਚਨ ਸਿੰਘ ਕਥੂਰੀਆ ਦੇ ਨਾਮ ਸ਼ਾਮਲ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button