Breaking NewsD5 specialNewsPunjabTop News

ਐਸ.ਸੀ. ਕਮਿਸ਼ਨ ਦੇ ਦਖ਼ਲ ਨਾਲ ਰੋਡ ਇੰਸਪੈਕਟਰ ਵਜੋਂ ਮਿਲੀ ਤਰੱਕੀ

ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖ਼ਲ ਪਿੱਛੋਂ ਲੋਕ ਨਿਰਮਾਣ ਵਿਭਾਗ ਦੀ ਮਹਿਲਾ ਬੇਲਦਾਰ ਨੂੰ ਬਤੌਰ ਰੋਡ ਇੰਸਪੈਕਟਰ ਤਰੱਕੀ ਦਿੱਤੀ ਗਈ ਹੈ।
ਇਸ ਸਬੰਧੀ ਕਮਿਸ਼ਨ ਦੇ ਗ਼ੈਰ ਸਰਕਾਰੀ ਮੈਂਬਰ ਪਰਮਜੀਤ ਕੌਰ ਨੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਦੀ ਪੂਜਾ ਰਾਣੀ ਨੇ 2015 ਵਿੱਚ ਰੋਡ ਇੰਸਪੈਕਟਰ ਦੀ ਤਰੱਕੀ ਲੈਣ ਲਈ ਯੋਗ ਇਮਤਿਹਾਨ ਪਾਸ ਕੀਤਾ ਸੀ ਪਰ ਉਦੋਂ ਉਸ ਨੂੰ ਬਣਦੀ ਤਰੱਕੀ ਨਹੀਂ ਦਿੱਤੀ ਗਈ ਸੀ। ਇਸ ਦਾ ਗੰਭੀਰ ਨੋਟਿਸ ਲੈਂਦਿਆਂ ਕਮਿਸ਼ਨ ਨੇ ਸਬੰਧਤ ਵਿਭਾਗ ਤੋਂ ਜਵਾਬ ਤਲਬ ਕੀਤਾ ਸੀ ਜਿਸ ਪਿੱਛੋਂ ਮਹਿਲਾ ਮੁਲਾਜ਼ਮ ਨੂੰ ਬਣਦੀ ਤਰੱਕੀ ਦਿੱਤੀ ਗਈ ਹੈ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button