InternationalBreaking NewsD5 specialNewsTop News

ਓਮਿਕਰੋਨ ਨੂੰ ਲੈ ਕੇ ਪਾਕਿਸਤਾਨ ਵੀ ਚਿੰਤਤ

ਇਸਲਾਮਾਬਾਦ: ਪਾਕਿਸਤਾਨ ਨੂੰ ਸ਼ੱਕ ਹੈ ਕਿ ਮਹਾਂਮਾਰੀ ਦਾ ਨਵਾਂ ਰੂਪ ਓਮਿਕਰੋਨ ਨੂੰ ਵੀ ਦਸਤਕ ਦੇਵੇਗਾ।ਪ੍ਰਧਾਨ ਮੰਤਰੀ ਦੇ ਸਿਹਤ ਵਿਭਾਗ ਦੇ ਵਿਸ਼ੇਸ਼ ਸਹਾਇਕ ਫੈਜ਼ਲ ਸੁਲਤਾਨ ਅਤੇ ਯੋਜਨਾ ਮੰਤਰੀ ਅਸਦ ਉਮਰ ਨੇ ਇਸ ਗੱਲ ਦਾ ਪ੍ਰਗਟਾਵਾ ਕੀਤਾ।ਇਸ ਤੋਂ ਇਲਾਵਾ ਉਹ ਇਹ ਵੀ ਮੰਨਦੇ ਹਨ ਕਿ ਓਮਿਕਰੋਨ ਨੂੰ ਦੇਸ਼ ਵਿਚ ਦਾਖਲ ਹੋਣ ਤੋਂ ਰੋਕਿਆ ਨਹੀਂ ਜਾ ਸਕਦਾ।

ਕੇਜਰੀਵਾਲ ਨੇ ਕਰਤਾ CM ਚਿਹਰੇ ਦਾ ਐਲਾਨ || D5 Channel Punjabi

ਸੁਲਤਾਨ ਤੇ ਉਮਰ ਨੇ ਇਸਲਾਮਾਬਾਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਓਮਿਕਰੋਨ ਬਾਰੇ ਸਵਾਲਾਂ ਦੇ ਜਵਾਬ ਵਿੱਚ ਇਹ ਬਿਆਨ ਦਿੱਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਓਮੀਕਰੋਨ ਦੇ ਕੇਸ ਕੁਝ ਹਫ਼ਤੇ ਪਹਿਲਾਂ ਸਾਹਮਣੇ ਆਏ ਸਨ ਅਤੇ ਹੁਣ ਇਹ ਕੇਸ ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿੱਚ ਵੀ ਆਉਣੇ ਸ਼ੁਰੂ ਹੋ ਗਏ ਹਨ। ਇਸ ਨੂੰ ਸਾਡੇ ਦੇਸ਼ ਵਿੱਚ ਦਾਖਲ ਹੋਣ ਤੋਂ ਰੋਕਣਾ ਅਸੰਭਵ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button