Breaking NewsD5 specialIndiaNewsTop News
ਓਮੀਕਰੋਨ ਨੂੰ ਦੇਖਦਿਆਂ Manohar Lal Khattar ਨੇ ਕੀਤੇ ਵੱਡੇ ਐਲਾਨ
ਚੰਡੀਗੜ੍ਹ: ਮਹਾਂਮਾਰੀ ਦੇ ਨਵੇਂ ਵੈਰੀਐਂਟ ਓਮੀਕਰੋਨ ਦਾ ਕਹਿਰ ਹਰ ਜਗ੍ਹਾ ‘ਤੇ ਆਪਣਾ ਕਹਿਰ ਦਿਖਾ ਰਿਹਾ ਹੈ। ਓਮੀਕਰੋਨ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਹਰਿਆਣਾ ਦੇ ਮੁੱਖ ਮੰਤਰੀ Manohar Lal Khattar ਨੇ ਵੱਡਾ ਐਲਾਨ ਕੀਤਾ ਹੈ।
Kejriwal will bring criminals of sacrilege behind bars
ਉਨ੍ਹਾਂ ਨੇ ਆਪਣੇ ਐਲਾਨ ਵਿੱਚ ਕਿਹਾ ਹੈ ਹੈ ਕਿ ਪਬਲਿਕ ਥਾਵਾਂ ਅਤੇ ਹੋਰ ਪ੍ਰੋਗਰਾਮਾਂ ਵਿੱਚ 200 ਤੋਂ ਵੱਧ ਲੋਕਾਂ ਦਾ ਇਕੱਠ ਨਹੀਂ ਹੋਵੇਗਾ। ਇਸ ਤੋਂ ਇਲਾਵਾ Khattar ਨੇ ਲੋਕਾਂ ਦੀ ਆਵਾਜਾਈ ‘ਤੇ ਵੀ ਪਾਬੰਦੀ ਲਗਾਈ ਹੈ। ਹਰਿਆਣਾ ਵਿੱਚ ਨਵੀਂਆਂ ਪਾਬੰਦੀਆਂ ਤਹਿਤ ਰਾਤ 11:00 ਵਜੇ ਤੋਂ ਸਵੇਰੇ 5:00 ਵਜੇ ਤੱਕ ਆਵਾਜਾਈ ‘ਤੇ ਸਖ਼ਤ ਨਿਯਮ ਲਾਗੂ ਕੀਤੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.