PunjabTop News

ਔਰਤਾਂ ਨੂੰ ਦਿੱਤੀ ਗਈ ਗਾਰੰਟੀ ਨੂੰ ਆਉਣ ਵਾਲੇ ਬਜਟ ਸੈਸ਼ਨ ਤੋਂ ਪਹਿਲਾਂ ਪੂਰਾ ਕਰਨ ਨੂੰ ਲੈ ਕੇ ਸਰਕਾਰੀ ਗਲਿਆਰਿਆਂ ‘ਚ ਚਰਚਾਵਾਂ ਸ਼ੁਰੂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਦਿੱਤੀ ਗਈ ਗਾਰੰਟੀ ਨੂੰ ਆਉਣ ਵਾਲੇ ਬਜਟ ਸੈਸ਼ਨ ਤੋਂ ਪਹਿਲਾਂ ਪੂਰਾ ਕਰਨ ਨੂੰ ਲੈ ਕੇ ਸਰਕਾਰੀ ਗਲਿਆਰਿਆਂ ‘ਚ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਇਸ ਸਬੰਧੀ ਵਿੱਤ ਵਿਭਾਗ ਤੇ ਹੋਰ ਸੰਬੰਧਤ ਵਿਭਾਗਾਂ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸਰਕਾਰੀ ਅਧਿਕਾਰੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਕਈ ਵਾਰ ਔਰਤਾਂ ਨੂੰ ਦਿੱਤੇ ਜਾਣ ਵਾਲੇ 1100-1100 ਰੁਪਏ ਦੀ ਗਾਰੰਟੀ ਪੂਰੀ ਕਰਨ ਦਾ ਐਲਾਨ ਕਰ ਚੁੱਕੇ ਹਨ, ਪਰ ਇਸ ਸਬੰਧੀ ਕਈ ਰਸਮੀ ਪ੍ਰਕਿਰਿਆ ਹਜੇ ਪੂਰੀਆਂ ਹੋਣੀਆਂ ਬਾਕੀ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button