Breaking NewsD5 specialelection2022NewsPunjabTop News

ਕਪੂਰਥਲਾ ਤੋਂ ਕਾਂਗਰਸੀ ਉਮੀਦਵਾਰ ਰਾਣਾ ਗੁਰਜੀਤ 7263 ਵੋਟਾਂ ਨਾਲ ਰਹੇ ਜੇਤੂ

ਕਪੂਰਥਲਾ : ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਕਪੂਰਥਲਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਰਾਣਾ ਗੁਰਜੀਤ ਸਿੰਘ 7263 ਵੋਟਾਂ ਨਾਲ ਜਿੱਤ ਗਏ ਹਨ। ਦੂਜੇ ਨੰਬਰ ’ਤੇ ਆਮ ਆਦਮੀ ਪਾਰਟੀ ਰਹੀ ਹੈ। ਰਾਣਾ ਗੁਰਜੀਤ 40844 ਵੋਟਾਂ ਨਾਲ ਜੇਤੂ ਰਹੇ ਹਨ ਜਦਕਿ ਆਮ ਆਦਮੀ ਪਾਰਟੀ ਦੀ ਉਮੀਦਵਾਰ ਮੰਜੂ ਰਾਣਾ 34556 ਨੂੰ ਵੋਟਾਂ ਮਿਲੀਆਂ ਹਨ।

Punjab Election Result : ਪੰਜਾਬ ‘ਚ ਫਿਰਿਆ ਝਾੜੂ, ਵੱਡੇ-ਵੱਡੇ ਲੀਡਰ ਸੁੱਟੇ ਮੂਧੇ ਮੂੰਹ! ਵਿਦੇਸ਼ਾ ‘ਚ ਵੱਜੇ ਢੋਲ!

ਇਥੇ ਦੱਸਣਯੋਗ ਹੈ ਕਿ ਕਾਂਗਰਸੀ ਉਮੀਦਵਾਰ ਰਾਣਾ ਗੁਰਜੀਤ ਸਿੰਘ ਦਾ ਮੁਕਾਬਲਾ ‘ਆਪ’ ਉਮੀਦਵਾਰ ਮੰਜੂ ਰਾਣਾ, ਭਾਜਪਾ ਰਣਜੀਤ ਸਿੰਘ ਖੋਜੇਵਾਲ ਅਤੇ ਬਹੁਜਨ ਸਮਾਜ ਪਾਰਟੀ ਦੇ ਦਵਿੰਦਰ ਸਿੰਘ ਨਾਲ ਸੀ। ਇਸ ਮੁਕਾਬਲਾ ਦੌਰਾਨ ਰਾਣਾ ਗੁਰਜੀਤ ਨੇ ਆਮ ਆਦਮੀ ਪਾਰਟੀ ਨੂੰ ਮਾਤ ਦਿੰਦੇ ਹੋਏ 40844 ਵੋਟਾਂ ਹਾਸਲ ਕਰਕੇ ਜਿੱਤ ਹਾਸਲ ਕੀਤੀ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button