EntertainmentPunjabTop News

ਕਬੂਤਰਬਾਜੀ ਮਾਮਲੇ ‘ਚ ਦਲੇਰ ਮਹਿੰਦੀ ਦੀ ਪਟੀਸ਼ਨ ਤੇ ਹਾਈਕੋਰਟ ‘ਚ ਸੁਣਵਾਈ ਅੱਜ

ਚੰਡੀਗੜ੍ਹ : 2003 ਦੇ ਕਬੂਤਰਬਾਜੀ ਮਾਮਲੇ ‘ਚ ਪਟਿਆਲਾ ਜੇਲ੍ਹ ਵਿੱਚ ਬੰਦ ਪੰਜਾਬੀ ਅਤੇ ਬਾਲੀਵੁੱਡ ਗਾਇਕ ਦਲੇਰ ਮਹਿੰਦੀ ਵੱਲੋਂ ਹਾਈਕੋਰਟ ਵਿੱਚ ਪਾਈ ਗਈ ਪਟੀਸ਼ਨ ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ।

ਖੇਤਾਂ ‘ਚ ਅੱਧੀ ਰਾਤ ਨੂੰ ਹੁੰਦਾ ਆਹ ਕੰਮ,ਕਿਸਾਨ ਦੇ ਵੀ ਉੱਡੇ ਹੋਸ਼, ਨਵਾਂ ਪੰਗਾ D5 Channel Punjabi

ਦੱਸ ਦਈਏ ਕਿ ਇਸਤੋਂ ਪਹਿਲਾਂ 20 ਜੁਲਾਈ ਨੂੰ ਇਸ ਮਾਮਲੇ ਤੇ ਸੁਣਵਾਈ ਹੋਈ ਸੀ, ਪਰ ਉਸ ਸਮੇਂ ਹਾਈਕੋਰਟ ਨੇ ਮਹਿੰਦੀ ਨੂੰ ਕੋਈ ਵੀ ਰਾਹਤ ਨਹੀਂ ਦਿੱਤੀ ਸੀ। ਦੱਸ ਦਈਏ ਕਿ ਦਲੇਰ ਮਹਿੰਦੀ ਨੂੰ ਅਦਾਲਤ ਵੱਲੋਂ 2 ਸਾਲ ਦੀ ਸਜਾ ਸੁਣਾਈ ਗਈ ਹੈ ਜਿਸ ਤੋਂ ਬਾਅਦ ਉਹ ਪਟਿਆਲਾ ਜੇਲ੍ਹ ਵਿੱਚ ਬੰਦ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button