Breaking NewsD5 specialNewsPunjabSportsTop News
ਕਬੱਡੀ ਦੌਰਾਨ ਕਪੂਰਥਲਾ ਦੇ ਪਿੰਡ ਬੂਟ ‘ਚ ਚੱਲੀ ਗੋਲੀ
ਕਪੂਰਥਲਾ : ਕਪੂਰਥਲਾ ਦੇ ਪਿੰਡ ਬੂਟ ਵਿੱਚ ਕਬੱਡੀ ਮੈਚ ਦੌਰਾਨ ਗੋਲੀਆਂ ਚੱਲੀਆਂ। ਇਹ ਗੋਲੀਆਂ ਪੁਰਾਣੀ ਰੰਜਿਸ਼ ਨੂੰ ਲੈ ਕੇ ਚੱਲੀਆਂ। ਗੋਲੀਬਾਰੀ ਦੌਰਾਨ 2 ਨੌਜਵਾਨ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਕਪੂਰਥਲਾ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ।
Khabran Da Sira : ਸਰਕਾਰ ਦਾ ਐਲਾਨ, ਦਿੱਤੀ ਖੁਸ਼ਖ਼ਬਰੀ ਪੰਜਾਬ ‘ਚ ਨਵੀਂ ਫ਼ਸਲ ਦੀ ਖੇਤੀ ਮੌਸਮ ਨਾਲ ਜੁੜੀ ਵੱਡੀ ਅਪਡੇਟ
ਦੱਸ ਦਈਏ ਕਿ ਪਿੰਡ ਬੂਟ ਵਿੱਚ ਧਾਰਮਿਕ ਮੇਲੇ ਦੌਰਾਨ ਕਬੱਡੀ ਦਾ ਮੈਚ ਚੱਲ ਰਿਹਾ ਸੀ ਜਦੋਂ ਇਹ ਹਾਦਸਾ ਵਾਪਰਿਆ। ਗੋਲੀਬਾਰੀ ਤੋਂ ਬਾਅਦ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.