D5 specialIndiaNewsPoliticsPunjab

ਕਰਤਾਰਪੁਰ ਜਾਣ ਲਈ ਰਵਾਨਾ ਹੋਏ ਨਵਜੋਤ ਸਿੰਘ ਸਿੱਧੂ

ਸਿੱਖਾਂ ਲਈ ਅੱਜ ਉਡੀਕ ਦੀਆਂ ਘੜੀਆਂ ਖ਼ਤਮ ਹੋਣ ਜਾ ਰਹੀਆਂ ਹਨ |ਅੱਜ ਸਿੱਖ ਕੌਮ ਦੇ ਨਾਲ-ਨਾਲ ਪੰਜਾਬ ਲਈ ਇੱਕ ਇਤਿਹਾਸਕ ਦਿਨ ਹੈ ਕਿਉਕਿ ਸਾਲਾ ਤੋਂ ਸਿੱਖਾਂ ਦੀਆਂ ਮੰਗੀਆਂ ਦੁਆਵਾਂ ਆਖਰਕਾਰ ਕਬੂਲ ਹੋ ਰਹੀਆਂ ਹਨ ਅਤੇ ਕਰਤਾਰਪੁਰ ਲਾਂਘਾ ਖੁਲ੍ਹਣ ਜਾ ਰਿਹਾ ਹੈ। ਸਿੱਖਾਂ ਅਨੁਸਾਰ ਇਸ ਲਾਂਘੇ ਦਾ ਸਿਹਰਾ ਨਵਜੋਤ ਸਿੰਘ ਸਿੱਧੂ ਨੂੰ ਜਾਂਦਾ ਹੈ |

ਇਸ ਸਮਾਗਮ ‘ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵੱਲੋਂ ਸਾਬਕਾ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਖਾਸ ਸੱਦਾ ਭੇਜਿਆ ਗਿਆ ਸੀ। ਜਿਸ ਦੇ ਲਈ ਕੁਝ ਦਿਨਾਂ ਤੋਂ ਸਿੱਧੂ ਨੇ ਵਿਦੇਸ਼ ਮੰਤਰਾਲਾ ਨੂੰ ਚਿੱਠੀਆਂ ਲਿੱਖ ਜਾਣ ਦੀ ਇਜਾਜ਼ਤ ਮੰਗੀ ਸੀ। ਅਤੇ ਇਹ
ਇਜਾਜ਼ਤ ਮਿਲਣ ਤੋਂ ਬਾਅਦ ਅੱਜ ਨਵਜੋਤ ਸਿੱਧੂ ਕਰਤਾਰਪੁਰ ਸਮਾਗਮ ‘ਚ ਸ਼ਿਰਕਤ ਕਰਨ ਲਈ ਆਪਣੇ ਘਰੋਂ ਨਿਕਲ ਚੁੱਕੇ ਹਨ। ਇਸ ਸਮਾਗਮ ਲਈ ਸਿੱਧੂ ‘ਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ |

Published by: Lovepreet kaur

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button