Breaking NewsD5 specialNewsPunjabTop News

ਕਰਤਾਰਪੁਰ ਵਿਖੇ Navjot Sidhu ਤੇ Pargat Singh ਸਮੇਤ ਕਈ ਆਗੂ ਹੋਏ ਨਤਮਸਤੱਕ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੈਬਨਿਟ ਮੰਤਰੀ ਪਰਗਟ ਸਿੰਘ, ਅਰੁਣਾ ਚੌਧਰੀ, ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਪਾਰਟੀ ਮਾਮਲਿਆਂ ਦੇ ਸੂਬਾ ਇੰਚਾਰਜ ਹਰੀਸ਼ ਚੌਧਰੀ, ਸੂਬਾ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਤੇ ਪਵਨ ਗੋਇਲ ਸਮੇਤ ਕਈ ਆਗੂਆਂ ਸਮੇਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪੁੱਜੇ।ਇਨ੍ਹਾਂ ਸਾਰੇ ਆਗੂਆਂ ਨੇ ਗੁਰੂ ਮਹਾਰਾਜ ਅੱਗੇ ਮੱਥਾ ਟੇਕ ਕੇ ਗੁਰੂ ਦਾ ਲੰਗਰ ਛਕਿਆ।

ਲਓ ਮੋਦੀ ਕਰੇਗਾ ਕਿਸਾਨਾਂ ਲਈ ਨਵਾਂ ਐਲਾਨ, ਹੁਣੇ ਪਹੁੰਚੀ ਕੋਲ ਚਿੱਠੀ || D5 Channel Punjabi

ਇਸ ਉਪਰੰਤ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦੀ ਸਲਾਹ ਦਿੰਦਿਆਂ ਕਿਹਾ ਕਿ 552 ਸਾਲ ਪਹਿਲਾਂ ਪਹਿਲੀ ਪਾਤਸ਼ਾਹੀ ਨੇ ਕਿਰਤ ਕਰੋ, ਨਾਮ ਜਪੋ, ਤੇ ਵੰਡ ਛਕੋ ਦਾ ਜੋ ਉਪਦੇਸ਼ ਦਿੱਤਾ ਸੀ, ਉਸ ‘ਤੇ ਅੱਜ ਹੋਰ ਅਮਲ ਕਰਨ ਦੀ ਲੋੜ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button