Breaking NewsD5 specialIndiaNewsTop News

ਕਰਨਾਟਕ ‘ਚ ਭਿਆਨਕ ਸੜਕ ਹਾਦਸਾ, ਵਾਹਨ ਦੇ ਦਰੱਖ਼ਤ ਨਾਲ ਟਕਰਾਉਣ ਕਾਰਨ 7 ਮੌਤਾਂ 10 ਜ਼ਖ਼ਮੀ

ਕਰਨਾਟਕ : ਕਰਨਾਟਕ ‘ਚ ਇੱਕ ਭਿਆਨਕ ਸੜਕ ਹਾਦਸਾ ਹੋਣ ਦੀ ਜਾਣਕਾਰੀ ਮਿਲੀ ਹੈ। ਬੀਤੀ ਰਾਤ ਨਿਗਾੜੀ, ਧਾਰਵਾੜ ਵਿਚ ਇਕ ਵਾਹਨ ਦੇੇ ਦਰੱਖ਼ਤ ਨਾਲ ਟਕਰਾਉਣ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ।

ਆਸਟ੍ਰੇਲੀਆ ’ਚ ਭਾਰਤੀਆਂ ਦੀ ਬੱਲੇ-ਬੱਲੇ, ਪ੍ਰਧਾਨ ਮੰਤਰੀ ਮੌਰੀਸਨ ਨੇ ਕਰਤਾ ਵੱਡਾ ਐਲਾਨ

10 ਲੋਕ ਜ਼ਖ਼ਮੀ ਹੋ ਗਏ ਹਨ। ਗੱਡੀ ‘ਚ ਸਵਾਰ 21 ਲੋਕ ਵਿਆਹ ‘ਚ ਸ਼ਾਮਿਲ ਹੋਣ ਤੋਂ ਬਾਅਦ ਬੇਕਨਕੱਟੀ ਜਾ ਰਹੇ ਸਨ। ਪੁਲਿਸ ਦਾ ਕਹਿਣਾ ਹੈ ਕਿ “ਤਫ਼ਤੀਸ਼ ਜਾਰੀ ਹੈ। 304 ਏ ਆਈ.ਪੀ.ਸੀ. (ਲਾਪਰਵਾਹੀ ਨਾਲ ਮੌਤ ਦਾ ਕਾਰਨ) ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button