PunjabPunjabTop News

ਕਰੀਬ ਚਾਰ ਘੰਟੇ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ 30 ਦਸੰਬਰ ਨੂੰ ਪੰਜਾਬ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਇਸ ਮੁਜ਼ਾਹਰੇ ਵਿੱਚ ਪਨਬੱਸ ਪੀਆਰਟੀਸੀ ਵਰਕਰ ਯੂਨੀਅਨ ਦੇ ਮੁਲਾਜ਼ਮ ਵੀ ਸ਼ਮੂਲੀਅਤ ਕਰਨਗੇ।ਕਰੀਬ ਚਾਰ ਘੰਟੇ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ। 1125 ਬੱਸਾਂ ਦੇ ਪਹੀਏ ਪੂਰੀ ਤਰ੍ਹਾਂ ਜਾਮ ਹੋ ਜਾਣਗੇ। ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਬੱਸਾਂ ਸੜਕ ‘ਤੇ ਨਹੀਂ ਆਉਣਗੀਆਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button