Breaking NewsD5 specialNewsPunjab

ਕਰੋਨਾ ਤੇ ਕਰਫਿਊ ਦੇ ਸੰਕਟ ‘ਚ NRI ਪੰਜਾਬੀਆਂ ਲਈ ਵੱਡੀ ਖ਼ਬਰ

ਨਵੀਂ ਦਿੱਲੀ : ਦੇਸ਼ ‘ਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਦੇ ਨਵੇਂ ਮਾਮਲਿਆਂ ‘ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਬੀਤੇ ਸਿਹਤ ਮੰਤਰਾਲਾ ਦੇ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ ‘ਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ ਵਧ ਕੇ 5,194 ਹੋ ਗਈ ਹੈ, ਜਦਕਿ 149 ਲੋਕ ਇਸ ਖਤਰਨਾਕ ਵਾਇਰਸ ਤੋਂ ਆਪਣੀ ਜਾਨ ਗੁਆ ਚੁੱਕੇ ਹਨ। ਸਿਹਤ ਮੰਤਰਾਲਾ ਮੁਤਾਬਕ ਇਸ ਵਾਇਰਸ ਤੋਂ 401 ਲੋਕ ਠੀਕ ਵੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲਾਂ ‘ਚੋਂ ਛੁੱਟੀ ਦੇ ਦਿੱਤੀ ਗਈ ਹੈ।

ਕਰੋਨਾ ਤੇ ਕਰਫਿਊ ਦੇ ਸੰਕਟ ‘ਚ NRI ਪੰਜਾਬੀਆਂ ਲਈ ਵੱਡੀ ਖ਼ਬਰ | Canada | America | UK

ਵਿਦੇਸ਼ੀ ਪੰਜਾਬੀਆਂ ਨੂੰ ਨਿਸ਼ਾਨਾ ਬਣਾਉਣ ਤੇ ਜਤਾਇਆ ਰੋਸ। ਕੋਰੋਨਾ ਵਾਇਰਸ ਤੇ ਵਿਦੇਸ਼ੀ ਪੰਜਾਬੀਆਂ ਦਾ ਮਸਲਾ। ਕਿਹੜੇ ਮੁਲਕਾਂ ਲਈ ਸੁਰੂ ਹੋਈਆਂ ਸੇਵਾਵਾਂ ? ਅਮਰੀਕਾ ਦੇ NRI ਬਲਵਿੰਦਰ ਸਿੰਘ ਬਾਜਵਾ ਨਾਲ ਗੱਲਬਾਤ। ਹੁਣ ਜਲੰਧਰ ਦੇ ਪੰਜਾਬ ਦੌਰਏ ਤੇ ਹਨ ਬਲਵਿੰਦਰ ਸਿੰਘ ਬਾਜਵਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button