Breaking NewsD5 specialIndiaNews

ਕਰੋਨਾ ਨੇ ਮਚਾਈ ਹਾਹਾਕਾਰ, ਆਹ ਵੇਖੋ ਲਾਸ਼ਾਂ ਦੇ ਢੇਰ, ਸਿਫਾਰਿਸ਼ ਬਿਨਾਂ ਸਸਕਾਰ ਨਹੀਂ ਹੁੰਦਾ

ਦਿੱਲੀ : ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਇਹ ਤਸਵੀਰਾਂ ਦਿੱਲੀ ਦੇ ਸ਼ਮਸ਼ਾਨ ਘਾਟ ਦੀਆਂ ਹਨ। ਜਿਥੇ ਲਾਸ਼ਾਂ ਦਾ ਸਸਕਾਰ ਕਰਨ ਲਈ ਵੀ ਸਿਫਾਰਸ਼ਾਂ ਚੱਲ ਰਹੀਆਂ ਹਨ। ਦਿੱਲੀ ‘ਚ ਹੁਣ ਤੱਕ 34 ਹਜ਼ਾਰ ਤੋਂ ਵੱਧ ਕੋਰੋਨਾ ਪੀੜਤ ਹਨ। ਜਦਕਿ ਇਕ ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸੇ ਵਿਚਾਲੇ ਪੰਜਾਬੀ ਬਾਗ ਸ਼ਮਸ਼ਾਨ ਘਾਟ ਦੀ ਇਸ ਵੀਡੀਓ ‘ਤੇ ਸਿਆਸਤ ਵੀ ਗਰਮਾ ਚੁੱਕੀ ਹੈ।

ਗੁਰਦੁਆਰੇ ‘ਚ ਨੰਗਾ ਹੋ ਕੇ ਕੀਤਾ ਹੰਗਾਮਾ,ਸਿੱਧਾ ਗੁਰੂ ਗ੍ਰੰਥ ਸਾਹਿਬ ‘ਤੇ ਮਾਰੀ ਛਾਲ

ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ ਹਨ। ਭਾਰਤ ‘ਚ ਮਰੀਜ਼ਾਂ ਦੀ ਗਿਣਤੀ 2 ਲੱਖ 98 ਹਜ਼ਾਰ ਤੋਂ ਵੱਧ ਹੋ ਚੁੱਕੀ ਹੈ ਅਤੇ 8 ਹਜ਼ਾਰ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਅਜਿਹੇ ‘ਚ ਇਹ ਵੀਡੀਓ ਕਾਫ਼ੀ ਹੈ ਕਿ ਇਹ ਸਮਝਾਉਣ ਲਈ ਕਿ ਕੋਰੋਨਾ ਵਾਇਰਸ ਹਾਲੇ ਖ਼ਤਮ ਨਹੀਂ ਹੋਇਆ। ਲਿਹਾਜ਼ਾ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਨੀ ਲਾਜ਼ਮੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button