Breaking NewsD5 specialInternationalNewsTop News

ਕਸ਼ਮੀਰ ’ਚ ਨਾਜਾਇਜ਼ ਕਬਜ਼ੇ ਵਾਲੀ ਜ਼ਮੀਨ ਨੂੰ ਖਾਲੀ ਕਰੇ ਪਾਕਿਸਤਾਨ- ਭਾਰਤ

ਨਵੀਂ ਦਿੱਲੀ: ਕਸ਼ਮੀਰ ਦੇ ਮੁੱਦੇ ‘ਤੇ ਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਆਪਣੇ ਗੁਆਂਢੀ ਦੇਸ਼ ਪਾਕਿਸਤਾਨ ‘ਤੇ ਇੱਕ ਵਾਰ ਮੁੜ ਨਿਸ਼ਾਨਾ ਸਾਧਿਆ ਹੈ।ਨਿਸ਼ਾਨਾ ਸਾਧਦਿਆਂ ਭਾਰਤ ਨੇ ਪਾਕਿਸਤਾਨ ਨੂੰ ਨਾਜਾਇਜ਼ ਕਬਜ਼ੇ ਵਾਲੀ ਜ਼ਮੀਨ ਨੂੰ ਜਲਦ ਤੋਂ ਜਲਦ ਖਾਲੀ ਕਰਨ ਲਈ ਕਿਹਾ ਹੈ।

ਲੋਕਾਂ ਦੇ ਗੁੱਸੇ ਅੱਗੇ ਨਰਮ ਪਿਆ ਮੋਦੀ , ਪੰਜਾਬੀਆਂ ਦੇ ਹੱਕ ‘ਚ ਕੀਤਾ ਵੱਡਾ ਐਲਾਨ || D5 Channel Punjabi

ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਬੈਠਕ ਵਿੱਚ ਖੁੱਲ੍ਹੀ ਬਹਿਸ ਹੋਈ।ਸੰਯੁਕਤ ਰਾਸ਼ਟਰ ਵਿੱਚ ਭਾਰਤ ਪ੍ਰਤੀਨਿਧੀ Dr. Kajal Agrawal ਨੇ ਬਹਿਸ ਦੌਰਾਨ ਗੁਆਂਢੀ ਦੇਸ਼ ਨੂੰ ਕਰਾਰਾ ਜਵਾਬ ਦਿੱਤਾ।ਇਸ ਤੋਂ ਇਲਾਵਾ ਪਾਕਿਸਤਾਨ ਦੇ ਸਥਾਈ ਪ੍ਰਤੀਨਿਧੀ Munir Akram ਨੇ ਯੂ.ਐੱਨ.ਐੱਸ.ਸੀ. ਵਿੱਚ ਕਸ਼ਮੀਰ ਦਾ ਮੁੱਦਾ ਚੁੱਕਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button