Breaking NewsD5 specialIndiaNewsTop News

ਕਸ਼ਮੀਰ ਦੇ ਗੁਰੇਜ ‘ਚ ਭਾਰਤੀ ਫ਼ੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, ਪਾਇਲਟ ਸੁਰੱਖਿਅਤ

ਸ੍ਰੀਨਗਰ : ਜੰਮੂ-ਕਸ਼ਮੀਰ ਦੇ ਗੁਰੇਜ਼ ‘ਚ ਫ਼ੌਜ ਦਾ ‘ਚੀਤਾ’ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ। ਇਹ ਹਾਦਸਾ ਗੁਰੇਜ਼ ਸੈਕਟਰ ਦੇ ਬ੍ਰਾਊਨ ਇਲਾਕੇ ‘ਚ ਵਾਪਰਿਆ, ਜਿੱਥੇ ਇਸ ਸਮੇਂ ਭਾਰੀ ਬਰਫ਼ਬਾਰੀ ਹੋ ਰਹੀ ਹੈ। ਪੈਦਲ ਅਤੇ ਹੈਲੀਕਾਪਟਰ ਰਾਹੀਂ ਹਾਦਸੇ ਵਾਲੀ ਥਾਂ ‘ਤੇ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਿਕ ਪਾਇਲਟ ਸੁਰੱਖਿਅਤ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button