Breaking NewsD5 specialNewsPunjabTop News
ਕਾਂਗਰਸੀ ਆਗੂਆਂ ਦੇ ਧਰਨਾ ਲਗਾਏ ਜਾਣ ਤੋਂ ਬਾਅਦ CM ਮਾਨ ਦਾ ਪਹਿਲਾ ਬਿਆਨ
ਚੰਡੀਗੜ੍ਹ : ਕਾਂਗਰਸੀ ਆਗੂਆਂ ਵੱਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਅੰਦਰ ਹੀ ਧਰਨਾ ਲਗਾਏ ਜਾਣ ਤੋਂ ਬਾਅਦ ਮੁੱਖ ਮੰਤਰੀ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ “ਮੈਨੂੰ ਦੁੱਖ ਹੈ ਕਿ ਬਿਨਾਂ ਸਮਾਂ ਲਏ ਪੰਜਾਬ ਦੀ ਬਚੀ ਖੁਚੀ ਕਾਂਗਰਸ ਅੱਜ ਰਿਸ਼ਵਤ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਆਪਣੇ ਲੀਡਰਾਂ ਦੇ ਹੱਕ ਵਿੱਚ ਮੇਰੇ ਘਰ ਧਰਨਾ ਦੇਣ ਆਈ ਪੰਜਾਬ ਲੁੱਟਣ ਵਾਲਿਆਂ ਦਾ ਸਾਥ ਦੇਣਾ ਇਹ ਸਬੂਤ ਹੈ ਕਿ ਰਿਸ਼ਵਤ ਇਹਨਾਂ ਦੇ ਖੂਨ ਵਿੱਚ ਹੈ.ਨਾਅਰੇ ਲਾ ਰਹੇ ਸਨ ਕਿ ਸਾਡੇ ਹੱਕ ਐਥੇ ਰੱਖ ਮਤਲਬ ਰਿਸ਼ਵਤਖੋਰੀ ਕਾਂਗਰਸ ਦਾ ਹੱਕ ਹੈ ?”
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.