Breaking NewsD5 specialNewsPoliticsPunjabUncategorized

ਕਾਂਗਰਸੀ ਆਗੂ ਆਇਆ ਪੁਲਿਸ ਦੇ ਅੜਿੱਕੇ, ਵੱਡੇ ਕਾਂਗਰਸੀ ਆਗੂਆਂ ਦੀ ਉੱਡੀ ਨੀਂਦ,ਹੁਣ ਹੋਣਗੇ ਸ਼ਰਾਬ ਮਾਮਲੇ ‘ਚ ਵੱਡੇ ਖੁਲਾਸੇ

ਖੰਨਾ : ਖੰਨਾ ‘ਚ ਫੜੀ ਗਈ ਨਾਜਾਇਜ਼ ਸ਼ਰਾਬ ਫੈਕਟਰੀ ਮਾਮਲੇ ‘ਚ ਸੀਨੀਅਰ ਕਾਂਗਰਸੀ ਆਗੂ ਕੁਲਵਿੰਦਰ ਸਿੰਘ ਉਰਫ ਕਾਲ਼ਾ ਕੱਦੋ ਨੂੰ ਖੰਨਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ ਕਰਕੇ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਕੁਲਵਿੰਦਰ ਦੀਆਂ ਕਈ ਵੱਡੇ ਕਾਂਗਰਸੀ ਆਗੂਆਂ ਦੇ ਨਾਲ ਫ਼ੋਟੋਆਂ ਹਨ ਅਤੇ ਕੋਟਲੀ ਪਰਿਵਾਰ ਦਾ ਨਜ਼ਦੀਕੀ ਮੰਨਿਆ ਜਾਂਦਾ ਹੈ।

CORONA ਦੀ ਰਿਪੋਰਟਾਂ ਦਾ ਪਰਦਾਫਾਸ਼ ਕਰਨ ਲਈ SIMARJIT SINGH BAINS ਦਾ ਵੱਡਾ ਐਲਾਨ | ਆਹ ਕੰਮ ਕਰੋ ਪੈਸੇ ਵੀ ਮਿਲਣਗੇ!

ਕੁਲਵਿੰਦਰ ਨੂੰ ਅਦਾਲਤ ‘ਚ ਪੇਸ਼ ਕਰਨ ਆਏ ਪੁਲਿਸ ਅਧਿਕਾਰੀ ਨੇ ਕਿਸੇ ਵੀ ਪ੍ਰਕਾਰ ਦੀ ਰਾਜਨੀਤਿਕ ਦਖਲ ਹੋਣ ਤੋਂ ਇਨਕਾਰ ਕੀਤਾ। ਉਥੇ ਹੀ ਦੂਜੇ ਪਾਸੇ ਖੰਨਾ ਦੇ ਅਕਾਲੀ ਦਲ ਨੇਤਾ ਇਸ ਮਾਮਲੇ ਦੀ ਉੱਚ ਪੱਧਰ ਜਾਂਚ ਦੀ ਮੰਗ ਕਰ ਰਹੇ ਹੈ ਤਾਂ ਕਿ ਸਰਕਾਰ ਦੇ ਖ਼ਜ਼ਾਨੇ ਵੱਲ ਲੋਕਾਂ ਦੀ ਸਿਹਤ ਦੇ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਸਖ਼ਤ ਸਜ਼ਾ ਮਿਲੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button