Breaking NewsD5 specialNewsPoliticsPunjab

ਕਾਂਗਰਸੀ ਆਗੂ ਨੇ ਅਕਾਲੀਆਂ ਦੀ ਖੋਲ੍ਹੀ FILE

ਸੰਗਰੂਰ : ਸੰਗਰੂਰ ਦੇ ਲੌਂਗੋਵਾਲ ‘ਚ ਵਾਪਰੇ ਦਰਦਨਾਕ ਹਾਦਸੇ ‘ਤੇ ਸਿਆਸੀ ਆਗੂਆਂ ਨੇ ਸਿਆਸਤ ਸੂਰੂ ਕਰ ਦਿੱਤੀ ਹੈ। ਬੀਤੇ ਦਿਨ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਹਾਦਸੇ ਵਾਲੀ ਥਾਂ ‘ਤੇ ਪੁੰਹਚੇ ਸਨ। ਹੁਣ ਸੀਨੀਅਰ ਕਾਂਗਰਸੀ ਆਗੂ ਰਜਿੰਦਰ ਕੌਰ ਭੱਠਲ ਦਾ ਇਸ ਮਾਮਲੇ ‘ਚ ਕਹਿਣਾ ਹੈ ਕਿ ਉਹ ਪੂਰਾ ਜੋਰ ਪਾਉਣਗੇ ਕਿ ਅਜਿਹੀ ਘਟਨਾ ਦੁਬਾਰਾ ਨਾ ਵਾਪਰੇ।

ਕਾਂਗਰਸੀ ਆਗੂ ਨੇ ਅਕਾਲੀਆਂ ਦੀ ਖੋਲ੍ਹੀ FILE | Congress Leader on Akali Dal

ਰਜਿੰਦਰ ਕੌਰ ਭੱਠਲ ਨੇ ਅਕਾਲੀ ਦਲ ਅਤੇ ਟਕਸਾਲੀਆਂ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਦੋਵਾਂ ਪਾਰਟੀਆਂ ‘ਚ ਪਿਆ ਘਮਾਸਾਣ ਅਕਾਲੀ ਦਲ ਨੂੰ ਪਤਨ ‘ਤੇ ਲੈ ਆਇਆ ਹੈ। ਰਜਿੰਦਰ ਕੌਰ ਭੱਠਲ ਨੇ ਜਿੱਥੇ ਅਕਾਲੀ ਦਲ ਅਤੇ ਟਕਸਾਲੀਆਂ ਨੂੰ ਨਿਸ਼ਾਨੇ ‘ਤੇ ਲਿਆ ਹੈ। ਉਥੇ ਹੀ ਹਾਦਸੇ ਦੇ ਦੋਸ਼ੀਆਂ ‘ਤੇ ਕਾਰਵਾਈ ਕਰਨ ਦੀ ਗੱਲ ਆਖੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਪ੍ਰਸ਼ਾਸਨ ਅਤੇ ਸਰਕਾਰ ਇਸ ਹਾਦਸੇ ਲਈ ਜ਼ਿੰਮੇਵਾਰ ਦੋਸ਼ੀਆਂ ‘ਤੇ ਕੀ ਕਾਰਵਾਈ ਕਰਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button