Breaking NewsD5 specialIndiaNewsPoliticsPunjab

ਕਾਂਗਰਸੀ ਮੰਤਰੀ ਦੇ ਜਵਾਈ ਦਾ ਅਫ਼ਸਰ ਨਾਲ ਪਿਆ ਪੇਚਾ

ਨਵੀਂ ਦਿੱਲੀ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਗਲੇ ਹਫਤੇ ਭਾਰਤ ਆਉਣ ਵਾਲੇ ਹਨ। ਇਸ ਦੌਰਾਨ ਡੋਨਾਲਡ ਟਰੰਪ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅੱਗੇ CAA ਅਤੇ NRC ਦਾ ਮੁੱਦਾ ਵੀ ਉਠਾਉਣਗੇ। ਇਸਦੇ ਨਾਲ ਹੀ ਧਾਰਮਿਕ ਆਜਾਦੀ ‘ਤੇ ਵੀ ਟਰੰਪ ਪੀਐਮ ਮੋਦੀ ਦੇ ਨਾਲ ਗੱਲ ਕਰਨਗੇ। ਵਹਾਈਟ ਹਾਊਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅਮਰੀਕਾ ਭਾਰਤ ਦੀ ਲੋਕਤੰਤਰੀ ਪ੍ਰੰਪਰਾਵਾਂ ਅਤੇ ਸੰਸਥਾਵਾਂ ਦਾ ਬਹੁਤ ਸਨਮਾਨ ਕਰਦਾ ਹੈ।

NewsLIVE | ਅੱਜ ਦੀਆਂ ਖ਼ਬਰਾਂ ਦਾ ਸਿਰਾ | 23-02-2020 | Khabran da Siraa (Video)

ਬੀਤੇ ਦਿਨ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਕਰਤਾਰਪੁਰ ਕਾਰੀਡੋਰ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਸਵੇਰੇ ਕਰਤਾਰਪੁਰ ਜਾਣ ਵਾਲਾ ਸ਼ਾਮ ਤੱਕ ਅੱਤਵਾਦੀ ਬਣ ਕੇ ਵਾਪਸ ਆਉਂਦਾ ਹੈ। ਡੀਜੀਪੀ ਨੇ ਬਿਨਾਂ ਵੀਜ਼ੇ ਦੇ ਕਰਤਾਰਪੁਰ ਵਿੱਚ ਐਂਟਰੀ ਨੂੰ ਲੈ ਕੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਐਂਟਰੀ ਫ੍ਰੀ ਹੋਣ ਨਾਲ ਸੁਰੱਖਿਆ ‘ਤੇ ਸਵਾਲ ਉੱਠਣ ਲੱਗੇ ਹਨ ਤੇ ਸਿਆਸਤ ਪੂਰੀ ਨਾਲ ਭਖੀ ਹੋਈ ਹੈ।

Bikram Majithia ਨੇ DGP ਦੀ ਬਣਾਈ ਰੇਲ, ਸਭ ਦੇ ਸਾਹਮਣੇ ਹੀ ਕਹਿਤੀ ਵੱਡੀ ਗੱਲ, ਗੁੱਸਾ ਦੇਖ ਸਭ ਹੋਏ ਹੈਰਾਨ

ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਦੇ ਮਾਮਲੇ ‘ਤੇ ਉਦੋਂ ਮਾਹੌਲ ਗਰਮਾ ਗਿਆ ਜਦੋਂ ਹਲਕਾ ਨਾਭਾ ਦੇ ਵਿਧਾਇਕ ਅਤੇ ਮੌਜੂਦਾ ਕੈਬਨਿਟ ਮੰਤਰੀ ਦੇ ਜਵਾਈ ਨੇ ਕਾਰਜਸਾਧਕ ਅਫਸਰ ਨਾਲ ਹੱਥੋਪਾਈ ਕਰਨ ਦੀ ਕੋਸ਼ਿਸ਼ ਕੀਤੀ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਹੈ। ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਕੈਬਨਿਟ ਮੰਤਰੀ ਦੇ ਜਵਾਈ ਵਲੋਂ ਕਥਿਤ ਤੌਰ ’ਤੇ ਨਾਜਾਇਜ਼ ਉਸਾਰੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button