Breaking NewsD5 specialNewsPoliticsPunjab

ਕਾਂਗਰਸੀ ਵਿਧਾਇਕ ਦੀ ਆਈ ਮਾੜੀ ਖ਼ਬਰ! ਪਾਰਟੀ ‘ਚ ਫੈਲੀ ਸੋਗ ਦੀ ਲਹਿਰ!

ਜਲੰਧਰ : ਜਲੰਧਰ ਪੱਛਮੀ ਤੋਂ ਵਿਧਾਇਕ ਸੁਸ਼ੀਲ ਰਿੰਕੂ ਮੰਗਲਵਾਰ ਸਵੇਰੇ ਭਿਆਨਕ ਸੜਕ ਹਾਦਸੇ ‘ਚ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਨਜ਼ਦੀਕੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਵਿਧਾਇਕ ਰਿੰਕੂ ਮੰਗਲਵਾਰ ਸਵੇਰੇ ਚੰਡੀਗੜ੍ਹ ਜਾ ਰਹੇ ਸਨ।

‘ਆਪ’ ਦੇ ਨਵੇਂ ਪ੍ਰਧਾਨ ਨੇ ਮਾਰੀ ਮੋਦੀ ਨੂੰ ਦਹਾੜ !ਅਕਾਲੀ ਤੇ ਕਾਂਗਰਸੀਆਂ ਨੂੰ ਲਿਆਤੀਆਂ ਤੌਂਣੀਆਂ !

ਇਸ ਦੌਰਾਨ ਨਵਾਂਸ਼ਹਿਰ ਤੋਂ ਅੱਗੇ ਜਾਡਲਾ ਨੇੜੇ ਉਨ੍ਹਾਂ ਦੀ ਗੱਡੀ ਨਾਲ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਰਿੰਕੂ ਵਾਲ-ਵਾਲ ਬਚ ਗਏ ਜਦਕਿ 2 ਗੰਨਮੈਨ ਅਤੇ ਡਰਾਇਵਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button