Breaking NewsD5 specialNewsPoliticsPunjab

ਕਾਂਗਰਸੀ ਵਿਧਾਇਕ ਬਾਰੇ ਆਈ ਮਾੜੀ ਖ਼ਬਰ !

ਮੋਗਾ : ਮੋਗਾ ਦੇ ਵਿਧਾਇਕ ਹਰਜੋਤ ਕਮਲ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ ਹਾਦਸੇ ਦਾ ਸ਼ਿਕਾਰ ਹੋ ਗਏ, ਜਿਸ ਦੌਰਾਨ ਦੋਵੇਂ ਜ਼ਖਮੀਂ ਹੋ ਗਏ। ਜਾਣਕਾਰੀ ਮੁਤਾਬਕ ਇਹ ਹਾਦਸਾ ਫਤਿਹਗੜ੍ਹ ਸਾਹਿਬ ਦੇ ਪਿੰਡ ਖਮਾਣੋਂ ਨੇੜੇ ਵਾਪਰਿਆ। ਅਸਲ ‘ਚ ਚੰਡੀਗੜ੍ਹ ਤੋਂ ਮੋਗਾ ਜਾਂਦੇ ਹੋਏ ਉਨ੍ਹਾਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਦੌਰਾਨ ਉਹ ਜ਼ਖਮੀਂ ਹੋ ਗਏ।

ਸਿਮਰਜੀਤ ਬੈਂਸ ਨੇ ਮਾਰੀ ਬਾਦਲਾਂ ਨੂੰ ਬੜਕ !ਆਮ ਆਦਮੀ ਪਾਰਟੀ ਨੂੰ ਵੀ ਲਾਤਾ ਖੂੰਜੇ !

ਫਿਲਹਾਲ ਹਰਜੋਤ ਕਮਲ ਅਤੇ ਵਿਨੋਦ ਬਾਂਸਲ ਨੂੰ ਮੋਗਾ ਦੇ ਇਕ ਨਿੱਜੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਹਾਦਸੇ ਦੌਰਾਨ ਦੋਹਾਂ ਦਾ ਵਾਲ-ਵਾਲ ਬਚਾਅ ਹੋ ਗਿਆ। ਡਾਕਟਰਾਂ ਵਲੋਂ ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button