PunjabTop News

ਕਾਂਗਰਸ ਤੋਂ ਬਾਅਦ ਹੁਣ ਬੀਜੇਪੀ ਦੇ ਮੰਤਰੀਆਂ ਵਿਜੀਲੈਂਸ ਦੀ ਰਡਾਰ ‘ਤੇ, ਕੀਤਾ ਤਲਬ

ਚੰਡੀਗੜ੍ਹ : ਵਿਜੀਲੈਂਸ ਬਿਊਰੋ ਨੇ ਦੋ ਸਾਬਕਾ ਮੰਤਰੀਆਂ ਗੁਰਪ੍ਰੀਤ ਸਿੰਘ ਕਾਂਗੜ ਤੇ ਬਲਬੀਰ ਸਿੰਘ ਸਿੱਧੂ ਨੂੰ ਮੁੜ ਤੋਂ ਤਲਬ ਕਰ ਲਿਆ ਹੈ। ਤੁਹਾਡੀ ਜਾਣਕਾਰੀ ਲਈ ਦੱਸ ਦਈਏ ਕਿ ਦੋਵੇਂ ਮੰਤਰੀ ਕੁਝ ਸਮਾਂ ਪਹਿਲਾਂ ਭਾਜਪਾ ਵਿਚ ਸ਼ਾਮਲ ਹੋਏ ਸਨ। ਵਿਜੀਲੈਂਸ ਨੇ ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ 31 ਮਈ ਨੂੰ ਤਲਬ ਕੀਤਾ ਹੈ।

Moosewala ਦੀ ਬਰਸੀ ‘ਤੇ ਗੈਂਗਵਾਰ ? ਨਾਮੀ ਗੈਂਗਸਟਰ ਨੂੰ ਮਾਰੀ ਗੋ.ਲੀ | D5 Channel Punjabi

ਦੱਸਣਯੋਗ ਹੈ ਕਿ ਇਸ ਤੋਂ ਪਹਿਲਾ ਵਿਜੀਲੈਂਸ ਰੇਂਜ ਬਠਿੰਡਾ ਨੇ ਸਾਬਕਾ ਗੁਰਪ੍ਰੀਤ ਸਿੰਘ ਮੰਤਰੀ ਕਾਂਗੜ ਨੂੰ 17 ਅਪ੍ਰੈਲ ਨੂੰ ਤਲਬ ਕੀਤਾ ਸੀ ਪਰ ਗੁਰਪ੍ਰੀਤ ਸਿੰਘ ਕਾਂਗੜ ਵੱਲੋਂ ਉਸ ਦਿਨ ਮੈਡੀਕਲ ਸਰਟੀਫਿਕੇਟ ਭੇਜ ਦਿੱਤਾ ਗਿਆ ਸੀ। ਇਸੇ ਤਰ੍ਹਾਂ ਵਿਜੀਲੈਂਸ ਮੁਹਾਲੀ ਨੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਵੀ ਮੁੜ 2 ਜੂਨ ਨੂੰ ਤਲਬ ਕਰ ਲਿਆ ਹੈ। ਸਰੋਤਾਂ ਤੋਂ ਵੱਧ ਆਮਦਨ ਦੇ ਮਾਮਲੇ ਵਿਚ ਸਿੱਧੂ ਤੋਂ ਵੀ ਪੁੱਛ-ਪੜਤਾਲ ਕੀਤੀ ਜਾਣੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button