Breaking NewsD5 specialNewsPoliticsPunjabTop News

ਕਾਂਗਰਸ ਦੇ ਸਾਬਕਾ ਮੰਤਰੀਆਂ ਦੇ ਪਾਰਟੀ ਛੱਡਣ ‘ਤੇ Sunil Jakhar ਦਾ ਵੱਡਾ ਬਿਆਨ

ਚੰਡੀਗੜ੍ਹ: ਕਾਂਗਰਸ ਪਾਰਟੀ ਦੇ ਸਾਬਕਾ ਕੈਬਿਨਟ ਮੰਤਰੀਆਂ ਦੇ ਪਾਰਟੀ ਛੱਡਣ ਅਤੇ ਭਾਜਪਾ ਵਿੱਚ ਸ਼ਾਮਲ ਹੋਣ ‘ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਬਿਆਨ ਸਾਂਝਾ ਕੀਤਾ ਹੈ ਉਨ੍ਹਾਂ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਹਾਈਕਮਾਨ ਨੂੰ ਦੇਖਣਾ ਚਾਹੀਦਾ ਹੈ ਕਿ ਕਾਂਗਰਸ ਪਾਰਟੀ ਦੇ ਤਜਰਬੇਕਾਰ ਆਗੂ ਅਤੇ ਵਰਕਰ ਕਿਹੜੀ ਵਜ੍ਹਾ ਕਰਕੇ ਪਾਰਟੀ ਛੱਡ ਰਹੇ ਹਨ।

Moose Wala ਮਾਮਲੇ ਤੋਂ ਬਾਅਦ SSP Avneet Kaur Sidhu ਦਾ ਵੱਡਾ ਐਕਸ਼ਨ | D5 Channel Punjabi

ਇਸ ਤੋਂ ਇਲਾਵਾ ਜਾਖੜਾ ਨੇ ਇਹ ਵੀ ਕਿਹਾ ਕਿ ਜੇ ਕਾਂਗਰਸ ਵਾਲੇ ਦੇਸ਼ ਲਈ ਆਪਣੀ ਵਫ਼ਾਦਾਰੀ ਦਾ ਭਰੋਸਾ ਨਹੀਂ ਦੇ ਸਕਦੇ ਅਤੇ ਕਾਂਗਰਸ ਪਾਰਟੀ ਦੀਆਂ ਕਮੀਆਂ ਨੂੰ ਦੂਰ ਨਹੀਂ ਕਰ ਸਕਦੇ ਤਾਂ ਕਾਂਗਰਸ ਵਿਰੋਧੀ ਧਿਰ ਦਾ ਰੁਤਬਾ ਗੁਆ ਸਕਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button