Breaking NewsPunjabPunjabTop News
ਕਾਂਗਰਸ ਦੇ ਹਲਕਾ ਇੰਚਾਰਜ ਖੁਸ਼ਬਾਜ ਸਿੰਘ ਜਟਾਨਾ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ

ਕਾਂਗਰਸ ਦੇ ਹਲਕਾ ਇੰਚਾਰਜ ਅਤੇ ਪਾਰਟੀ ਟਿਕਟ ਉਤੇ ਦੋ ਵਾਰ ਵਿਧਾਨ ਸਭਾ ਚੋਣ ਲੜ ਚੁੱਕੇ ਖੁਸ਼ਬਾਜ ਸਿੰਘ ਜਟਾਨਾ ਦੇ ਇਕ ਭਿਆਨਕ ਸੜਕੀ ਹਾਦਸੇ ਦਾ ਸ਼ਿਕਾਰ ਹੋ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦਿੱਲੀ ਤੋਂ ਵਾਪਸ ਪਰਤਦੇ ਸਮੇਂ ਪਾਣੀਪਤ ਕੋਲ ਉਕਤ ਹਾਦਸਾ ਵਾਪਰਿਆ, ਜਿਸ ਵਿਚ ਜਟਾਨਾ ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ।ਪਤਾ ਇਹ ਵੀ ਲੱਗਾ ਹੈ ਕਿ ਉਨ੍ਹਾਂ ਦੇ ਗੰਨਮੈਨ ਵੀ ਹਾਦਸੇ ਦਾ ਸ਼ਿਕਾਰ ਹੋਏ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.



