Breaking NewsD5 specialNewsPunjabTop News

ਕਾਂਗਰਸ ਨੂੰ ਝਟਕਾ, ਕਈ ਕੌਂਸਲਰ ‘ਆਪ’ ‘ਚ ਸ਼ਾਮਲ

ਅੰਮ੍ਰਿਤਸਰ : ਅੰਮ੍ਰਿਤਸਰ ਕਾਂਗਰਸ ਦੇ ਕੌਂਸਲਰ ਪ੍ਰਿਅੰਕਾ ਸ਼ਰਮਾ, ਮਨਦੀਪ ਆਹੂਜਾ, ਗੁਰਜੀਤ ਕੌਰ ਪਾਰਟੀ ਆਗੂ ਮਨੀਸ਼ ਸਿਸੋਦੀਆ ਦੀ ਮੌਜੂਦਗੀ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਨ।

Khabran Da Sira : ਮੋਦੀ ਦਾ ਐਲਾਨ, ਕੈਪਟਨ ਦੇ ਬਦਲੇ ਸੁਰ, CM ਚੰਨੀ ਦੇ ਬਿਆਨ ‘ਤੇ ਛਿੜਿਆ ਵਿਵਾਦ !

ਜ਼ਿਕਰਯੋਗ ਹੈ ਕਿ ਬੀਤੇ ਦਿਨ ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ‘ਆਪ’ ਵਿਚ ਸ਼ਾਮਿਲ ਹੋ ਗਏ ਸਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button