Breaking NewsD5 specialIndiaNewsPoliticsTop News

ਕਾਂਗਰਸ ਨੂੰ ਵੱਡਾ ਝਟਕਾ, ਵੱਡੇ ਲੀਡਰ ਨੇ ਛੱਡੀ ਪਾਰਟੀ

ਨਵੀਂ ਦਿੱਲੀ: ਗੁਜਰਾਤ ਵਿੱਚ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਪਾਟੀਦਾਰ ਨੇਤਾ ਹਾਰਦਿਕ ਪਟੇਲ ਨੇ ਕਾਂਗਰਸ ਨੂੰ ਅਲਵਿਦਾ ਕਹਿ ਦਿੱਤਾ।

ਕਿਸਾਨਾਂ ਦੀ ਬਣਗੀ ਗੱਲ? ਮੀਟਿੰਗ ਚੋਂ ਆਈ ਵੱਡੀ ਖ਼ਬਰ, ਮਾਨ ਤੋਂ ਕੁਰਸੀ ਛੱਡਣ ਦੀ ਮੰਗ | D5 Channel Punjabi

ਹਾਰਦਿਕ ਪਟੇਲ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ। ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਪਾਰਟੀ ਦੀ ਉੱਚ ਲੀਡਰਸ਼ਿਪ ‘ਤੇ ਹਾਰਦਿਕ ਪਟੇਲ ਨੇ ਨਿਸ਼ਾਨਾ ਸਾਧਿਆ ਹੈ। ਹਾਰਦਿਕ ਪਟੇਲ ਨੇ ਆਪਣੇ ਟਵਿੱਟਰ ਅਕਾਊਂਟ ਜ਼ਰੀਏ ਅਸਤੀਫ਼ੇ ਦੀ ਜਾਣਕਾਰੀ ਸਾਂਝੀ ਕੀਤੀ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button