Breaking NewsD5 specialNewsPunjabTop News

ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ ਅਤੇ ਬਲਬੀਰ ਸਿੱਧੂ ਹੋਣਗੇ ਭਾਜਪਾ ‘ਚ ਸ਼ਾਮਲ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਆਗੂ ਤੇ ਸਾਬਕਾ ਮੰਤਰੀਆਂ ਨੇ ਅੱਜ ਭਾਜਪਾ ਆਗੂ ਸੁਨੀਲ ਜਾਖੜ ਅਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਕਾਂਗਰਸ ਦੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਸਾਬਕਾ ਕਾਂਗਰਸੀ ਮੰਤਰੀ ਰਾਜ ਕੁਮਾਰ ਵੇਰਕਾ, ਸਾਬਕਾ ਕਾਂਗਰਸੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਸ਼ਾਮਿਲ ਸਨ।

Amit Shah ਨੂੰ ਮਿਲੇ Moose Wala ਦੇ ਮਾਤਾ ਪਿਤਾ! ਦੇਖੋ Chandigarh ਤੋਂ ਸਿੱਧਾ ਲਾਈਵ | D5 Channel Punjabi

ਦਸ ਦਈਏ ਕਿ ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਣ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਿਕ, ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ ਅਤੇ ਬਲਬੀਰ ਸਿੰਘ ਸਿੱਧੂ ਵੀ ਭਾਜਪਾ ‘ਚ ਸ਼ਾਮਿਲ ਹੋਣ ਜਾ ਰਹੇ ਹਨ। ਇਨ੍ਹਾਂ ਲੀਡਰਾਂ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਭਾਜਪਾ ‘ਚ ਸ਼ਾਮਲ ਕਰਨਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button