Breaking NewsD5 specialIndiaNewsTop News

ਕਾਂਗਰਸ ਪਾਰਟੀ ਨੂੰ ਇਕ ਹੋਰ ਵੱਡਾ ਝੱਟਕਾ, ਯੂ-ਟਿਊਬ ਚੈਨਲ Indian National Congress ਹੋਇਆ ਡਿਲੀਟ

ਨਵੀਂ ਦਿੱਲੀ: ਕਾਂਗਰਸ ਪਾਰਟੀ ਦਾ ਯੂ-ਟਿਊਬ ਚੈਨਲ ਡਿਲੀਟ ਹੋ ਗਿਆ ਹੈ। ਕੁਝ ਹੀ ਦਿਨਾਂ ‘ਚ ਕਾਂਗਰਸ ਦੇਸ਼ ਭਰ ‘ਚ ‘ਭਾਰਤ ਜੋੜੋ ਯਾਤਰਾ’ ਸ਼ੁਰੂ ਕਰਨ ਜਾ ਰਹੀ ਹੈ। ਇਸ ਤੋਂ ਪਹਿਲਾਂ ਇਹ ਕਾਂਗਰਸ ਲਈ ਬੁਰੀ ਖ਼ਬਰ ਹੈ। ਇਹ ਜਾਣਕਾਰੀ ਪਾਰਟੀ ਨੇ ਟਵਿਟਰ ਰਾਹੀਂ ਦਿੱਤੀ ਹੈ। ਇਸ ਦੇ ਨਾਲ ਹੀ ਕਾਂਗਰਸ ਨੇ ਯੂ-ਟਿਊਬ ਅਤੇ ਗੂਗਲ ਦੋਵਾਂ ਨਾਲ ਸੰਪਰਕ ਕੀਤਾ ਹੈ।

PM Modi ਦੇ ਦੌਰੇ ਨੂੰ ਲੈਕੇ ਧਾਰਾ 144 ਲਾਗੂ, Mohali ਛਾਉਣੀ ’ਚ ਹੋਇਆ ਤਬਦੀਲ | D5 Channel Punjabi

ਦੱਸਿਆ ਜਾ ਰਿਹਾ ਹੈ ਕਿ ਪਾਰਟੀ ਨੇ ਆਪਣੇ ਚੈਨਲ ਨੂੰ ਮੁੜ ਬਹਾਲ ਕਰਨ ਦੀ ਮੰਗ ਕੀਤੀ ਹੈ। ਕਾਂਗਰਸ ਵਲੋਂ ਜਾਰੀ ਬਿਆਨ ‘ਚ ਕਿਹਾ ਗਿਆ ਹੈ ਕਿ ਸਾਡੇ ਯੂ-ਟਿਊਬ ਚੈਨਲ ਇੰਡੀਅਨ ਨੈਸ਼ਨਲ ਕਾਂਗਰਸ ਡਿਲੀਟ ਹੋ ਗਿਆ ਹੈ। ਅਸੀਂ ਇਸ ਨੂੰ ਬਹਾਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਯੂ-ਟਿਊਬ, ਗੂਗਲ ਟੀਮ ਨਾਲ ਗੱਲਬਾਤ ਜਾਰੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button