ਕਾਂਗਰਸ ਪ੍ਰਧਾਨ ਨੇ ਦਿੱਲੀ ਸੜਕਾਂ ‘ਤੇ ਕਰਤੇ ਟਰੈਕਟਰ ਹੀ ਟਰੈਕਟਰ,ਰੋਡ ਕਰਤੇ ਸਾਰੇ ਬੰਦ !
ਚੰਡੀਗੜ੍ਹ: ਲੋਕ ਸਭਾ ‘ਚ ਖੇਤੀ ਆਰਡੀਨੈਂਸ ਦਾ ਬਿਲ ਪਾਸ ਹੋਣ ਤੋਂ ਬਾਅਦ ਸੂਬੇ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਜਿਥੇ ਪੰਜਾਬ ਦਾ ਅੰਨਦਾਤਾ ਸੜਕਾਂ ‘ਤੇ ਸੀ ਅਤੇ ਸਰਕਾਰਾਂ ਦਾ ਵਿਰੋਧ ਕਰ ਰਿਹਾ ਸੀ ਅਤੇ ਉਥੇ ਹੀ ਹੁਣ ਪੰਜਾਬ ਸਰਕਾਰ ਵੀ ਕਿਸਾਨਾਂ ਦੇ ਸਮਰਥਨ ‘ਚ ਉਤਰ ਆਈ ਹੈ। ਸੱਤਾਧਾਰੀ ਕਾਂਗਰਸ ਸਰਕਾਰ ਦੇ ਸੀਨੀਅਰ ਲੀਡਰ ਅਤੇ ਵੱਖ-ਵੱਖ ਸੂਬਿਆਂ ਦੇ ਆਗੂਆਂ ਵਲੋਂ ਕਿਸਾਨਾਂ ਦੇ ਹੱਕ ‘ਚ ਟਰੈਕਟਰ ਰੈਲੀਆਂ ਕੀਤੀ ਜਾ ਰਹੀਆਂ ਨੇ ਅਤੇ ਕਿਸਾਨਾਂ ਦੇ ਨਾਲ ਲਗ ਕੇਂਦਰ ਸਰਕਾਰ ਦੇ ਆਰਡੀਨੈਂਸ ਦਾ ਵਿਰੋਧ ਕੀਤਾ ਜਾ ਰਿਹਾ ਹੈ।
🔴Live 🔴 ਹੁਣ ਕਿਸਾਨਾਂ ਨੂੰ ਕਹਿਣ ਲੱਗੇ ਅੱਤਵਾਦੀ? | ਕਾਂਗਰਸ ਦਾ ਪ੍ਰਧਾਨ ਗ੍ਰਿਫ਼ਤਾਰ |
ਇਸ ਮੌਕੇ ਕਾਂਗਰਸ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰ ਸਰਕਾਰ ਤੇ ਤਿਖੇ ਨਿਸ਼ਾਨੇ ਸਾਧੇ। ਜਾਖੜ ਨੇ ਕਿਹਾ ਕਿ ਜਿਹੜੀ ਸਰਕਾਰ ਆਪਣੇ ਭਾਈਵਾਲ ਪਾਰਟੀ ਅਕਾਲੀ ਦਲ ਦੇ ਮੰਤਰੀਆਂ ਦੀ ਨਹੀਂ ਸੁਣਦੇ ਉਹ ਆਮ ਲੋਕਾਂ ਤੇ ਕਿਸਾਨਾਂ ਦੀ ਕਿੱਥੇ ਸੁਣਨਗੇ। ਉਧਰ ਦੂਜੇ ਪਾਸੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਵੀ ਅਕਾਲੀ ਦਲ ਅਤੇ ਬੀਜੇਪੀ ‘ਤੇ ਸ਼ਬਦੀ ਵਾਰ ਕੀਤੇ।
ਹੁਣੇ-ਹੁਣੇ ਕੇਂਦਰ ਸਰਕਾਰ ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ!ਨਹੀਂ ਖਤਮ ਹੋਵੇਗੀ MSP ?Narendra Modi
ਖੇਤੀ ਆਰਡੀਨੈਂਸ ਨੂੰ ਲੈ ਸਿਆਸਤ ਭਖਦੀ ਨਜ਼ਰ ਆ ਰਹੀ ਹੈ ਪਹਿਲਾਂ ਤਾਂ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਅਸਤੀਫਾ ਦੇ ਦਿੱਤਾ ਅਤੇ ਉਸ ਤੋ ਬਾਅਦ ਕਾਂਗਰਸੀ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ। ਪਰ ਹੁਣ ਸਾਰੀਆਂ ਪਾਰਟੀਆਂ ਹੀ ਕਿਸਾਨਾਂ ਦੇ ਹੱਕ ‘ ਨਿਤਰ ਆਇਆ ਹਨ। ਆਉਣ ਵਾਲੀ 23 ਤਾਰੀਕ ਨੂੰ ਸਿਮਰਜੀਤ ਬੈਂਸ ਨੇ ਦਿੱਲੀ ‘ਚ ਸੰਸਦ ਘੇਰਨ ਐਲਾਨ ਕੀਤਾ ਹੈ। ਜਿਸ ‘ਚ ਲਈ ਉਹ ਮੋਟਰਸਾਇਕਲ ਰੈਲੀ ਕਰਨਗੇ।
https://www.youtube.com/watch?v=OtnpXrVt2pI&t=171s
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.