Breaking NewsD5 specialIndiaNewsTop News

ਕਾਂਗਰਸ ਪ੍ਰਧਾਨ Sonia Gandhi ਦੇ ਘਰ ਪੁੱਜੇ Navjot Sidhu, ਹੋ ਸਕਦੈ ਵੱਡਾ ਫੈਸਲਾ

ਨਵੀਂ ਦਿੱਲੀ : ਪੰਜਾਬ ਕਾਂਗਰਸ ‘ਚ ਚੱਲ ਰਹੀ ਖਿੱਚੋਤਾਣ ਦੇ ਵਿੱਚ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਨਾਲ ਮਿਲਣ 10 ਜਨਪਥ ਪਹੁੰਚ ਗਏ ਹਨ। ਇਸ ਦੌਰਾਨ ਹਰੀਸ਼ ਰਾਵਤ ਵੀ ਮੌਜੂਦ ਹਨ। ਕਿਆਸ ਲਗਾਏ ਜਾ ਰਹੇ ਹਨ ਕਿ ਇਸ ਮੁਲਾਕਾਤ ਤੋਂ ਬਾਅਦ ਕੋਈ ਵੱਡਾ ਫੈਸਲਾ ਹੋ ਸਕਦਾ ਹੈ।

ਲਓ ਹੁਣ ਬਾਦਲ ਨੇ ਕਰਤਾ ਇੱਕ ਹੋਰ ਵੱਡਾ ਐਲਾਨ!ਕੇਜਰੀਵਾਲ ਤੇ ਕੈਪਟਨ ਨੂੰ ਛੱਡਤਾ ਪਿੱਛੇ!ਸਭ ਹੋਏ ਹੈਰਾਨ!

ਦੱਸ ਦਈਏ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦੇ ‘ਚ ਕਲੇਸ਼ ਨੇ ਹਾਈਕਮਾਨ ਦੀ ਚਿੰਤਾ ਵਧਾ ਦਿੱਤੀ ਹੈ। ਹਾਈਕਮਾਨ ਲਗਾਤਾਰ ਇਸ ਮਾਮਲੇ ਨੂੰ ਸੁਲਝਾਉਣ ਦੀਆਂ ਹੰਭਲੀਆਂ ‘ਚ ਲੱਗਿਆ ਹੋਇਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button