Breaking NewsD5 specialNewsPunjabTop News

‘ਕਾਂਗਰਸ ਵਿਚ ਸੀ, ਕਾਂਗਰਸ ਵਿਚ ਹਾਂ ਅਤੇ ਹਮੇਸ਼ਾ ਰਹਾਂਗਾ’

ਅੰਮ੍ਰਿਤਸਰ : ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਕਾਂਗਰਸ ਵਿਚ ਸੀ, ਕਾਂਗਰਸ ਵਿਚ ਹਾਂ ਅਤੇ ਹਮੇਸ਼ਾ ਰਹਾਂਗਾ ਪਰ ਪੰਜਾਬ ਦੇ ਮੁੱਦਿਆਂ ‘ਤੇ ਜੰਗ ਜਾਰੀ ਰਹੇਗੀ।

ਰਾਮ ਰਹੀਮ ਦੇ ਬਾਹਰ ਆਉਣ ਨਾਲ ਮਾਹੌਲ ਖ਼ਰਾਬ! ਸਿੱਖਾਂ ਦਾ ਭੜਕਿਆ ਗੁੱਸਾ

ਉਨ੍ਹਾਂ ਕਿਹਾ ਕਿ ਪੰਜਾਬ ਮਾਡਲ ਨੂੰ ਲਾਗੂ ਕਰਨਾ ਚਰਨਜੀਤ ਸਿੰਘ ਚੰਨੀ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਂਡ ਦਾ ਫ਼ੈਸਲਾ ਸਿਰ ਮੱਥੇ ਪ੍ਰਵਾਨ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button