Breaking NewsD5 specialInternationalNewsTop News

ਕਾਬੁਲ ‘ਚ ਜ਼ਬਰਦਸਤ ਧਮਾਕਾ, 1 ਦੀ ਮੌਤ ਤੇ 3 ਲੋਕ ਜ਼ਖਮੀ

ਕਾਬੁਲ : ਅਫ਼ਗਾਨਿਸਤਾਨ ਦੇ ਕਾਬੁਲ ਵਿੱਚ ਅੱਜ ਜ਼ਬਰਦਸਤ ਧਮਾਕਾ ਹੋਇਆ। ਇਹ ਧਮਾਕਾ ਰਾਣਾ ਯੂਨੀਵਰਸਿਟੀ ਨੇੜੇ ਹੋਇਆ। ਇਸ ਧਮਾਕੇ ਵਿੱਚ ਇੱਕ ਨਾਗਰਿਕ ਨੂੰ ਆਪਣੀ ਜਾਨ ਗਵਾਉਣੀ ਪਈ ਅਤੇ ਦੂਜੇ ਪਾਸੇ 3 ਹੋਰ ਲੋਕ ਜ਼ਖ਼ਮੀ ਹੋ ਗਏ।

‘Sanyukt Sangharsh Party'(SKM) : ਕਿਸਾਨਾਂ ਦੀ ਸਿਆਸੀ ਪਾਰੀ, ਨਵੀਂ Party ਦਾ ਐਲਾਨ | D5 Channel Punjabi

ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਮਿਲੀ ਜਾਣਕਾਰੀ ਮੁਤਾਬਿਕ ਧਮਾਕੇ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ। ਮ੍ਰਿਤਕਾਂ ਦੀ ਗਿਣਤੀ ਵਿੱਚ ਵਾਧਾ ਹੋਣ ਦਾ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button