Breaking NewsD5 specialIndiaInternationalNewsPoliticsPunjabTop News

ਕਾਬੁਲ ਦੇ ਗੁਰਦੁਆਰੇ ‘ਤੇ ਹਮਲੇ ਤੋਂ ਬਾਅਦ ਭਾਰਤ ਸਰਕਾਰ ਨੇ ਅਫਗਾਨਿਸਤਾਨ ਦੇ 100 ਤੋਂ ਵੱਧ ਸਿੱਖਾਂ ਅਤੇ ਹਿੰਦੂਆਂ ਨੂੰ ਦਿੱਤੇ ਈ-ਵੀਜ਼ੇ

ਨਵੀਂ ਦਿੱਲੀ:ਭਾਰਤ ਸਰਕਾਰ ਨੇ ਕਾਬੁਲ ਦੇ ਗੁਰਦੁਆਰੇ ‘ਤੇ ਹੋਏ ਹਮਲੇ ਤੋਂ ਬਾਅਦ ਲਗਭਗ 100 ਤੋਂ ਵੱਧ ਸਿੱਖਾਂ ਅਤੇ ਹਿੰਦੂਆਂ ਨੂੰ ਪਹਿਲ ਦੇ ਆਧਾਰ ‘ਤੇ ਈ-ਵੀਜ਼ੇ ਦਿੱਤੇ ਹਨ। ਜਾਣਕਾਰੀ ਮੁਤਾਬਕ ਐਮਐਚਏ ਨੇ ਹਮਲੇ ਤੋਂ ਬਾਅਦ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਇਹ ਹੁਕਮ ਦਿੱਤਾ ਸੀ। ਬੀਤੇ ਦਿਨ ਕਾਬੁਲ ਦੇ ਕਰਤਾ ਪਰਵਾਨ ਗੁਰਦੁਆਰੇ ‘ਤੇ ਅੱਤਵਾਦੀ ਹਮਲਾ ਹੋਇਆ ਸੀ।

ਸਿਮਰਨਜੀਤ ਮਾਨ ਦੇ ਹੱਕ ‘ਚ ਸਿੱਧੂ ਦਾ ਵੱਡਾ ਐਲਾਨ, ਕਹਿੰਦਾ ਹਿੱਕ ਠੋਕ ਕੇ ਪਵਾਂਗੇ ਵੋਟਾਂ?

ਅੱਤਵਾਦੀਆਂ ਨੇ ਉੱਥੇ ਦੋ ਬੰਬ ਧਮਾਕੇ ਕੀਤੇ ਸਨ ਅਤੇ ਕਈ ਲੋਕਾਂ ਨੂੰ ਬੰਧਕ ਵੀ ਬਣਾ ਲਿਆ ਸੀ। ਗੁਰਦੁਆਰੇ ‘ਚ ਹੋਈ ਗੋਲੀਬਾਰੀ ਕਾਰਨ ਇਸ ਹਮਲੇ ‘ਚ ਦੋ ਲੋਕਾਂ ਦੀ ਜਾਨ ਚਲੀ ਗਈ ਸੀ। ਇਸ ਹਮਲੇ ‘ਚ ਗੁਰਦੁਆਰੇ ਦੇ ਗ੍ਰੰਥੀ ਅਤੇ ਗਾਰਡ ਦੀ ਮੌਤ ਹੋ ਗਈ, ਜਦਕਿ 7 ਜ਼ਖਮੀ ਹੋ ਗਏ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button