EntertainmentTop News

ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਜਿੰਮ ‘ਚ ਪਿਆ ਦਿਲ ਦਾ ਦੌਰਾ, ਹਸਪਤਾਲ ਭਰਤੀ

ਮੁੰਬਈ : ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਬਾਰੇ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਰਾਜੂ ਸ਼੍ਰੀਵਾਸਤਵ ਦੀ ਸਿਹਤ ਅਚਾਨਕ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ।

Majithia Bail : Jail ਤੋਂ ਬਾਹਰ ਆਇਆ Majithia, ਖੁਸ਼ੀ ‘ਚ Harsimrat Badal ਨੇ ਪਾਇਆ ਗਿੱਧਾ

ਦੱਸ ਦੇਈਏ ਕਿ ਰਾਜੂ ਸ਼੍ਰੀਵਾਸਤਵ ਨੂੰ ਜਿੰਮ ‘ਚ ਕਸਰਤ ਕਰਦੇ ਦੌਰਾਨ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button