Breaking NewsD5 specialIndiaNewsTop News

ਕਾਸ਼ੀ ਵਿਸ਼ਵਨਾਥ ਕੋਰੀਡੋਰ ਦਾ ਉਦਘਾਟਨ ਅੱਜ

ਨਵੀਂ ਦਿੱਲੀ: ਦੇਸ਼ ਦੇ ਪ੍ਰਧਾਨ ਮੰਤਰੀ Narendra Modi ਅੱਜ ਵਾਰਾਣਸੀ ਵਿੱਚ ਕਾਸ਼ੀ ਵਿਸ਼ਵਨਾਥ ਕੋਰੀਡੋਰ ਦਾ ਉਦਘਾਟਨ ਕਰਨਗੇ। ਇਸ ਸ਼ਾਨਦਾਰ ਸਮਾਰੋਹ ਵਿੱਚ ਭਾਜਪਾ ਸ਼ਾਸਤ ਸਾਰੇ ਰਾਜਾਂ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਸ਼ਿਰਕਤ ਕਰਨਗੇ। ਇਸ ਪ੍ਰੋਗਰਾਮ ਦਾ ਦੇਸ਼ ਭਰ ‘ਚ 51 ਹਜ਼ਾਰ ਥਾਵਾਂ ‘ਤੇ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ।

Kisan Andolan : ਜਥੇਬੰਦੀਆਂ ਨੇ ਕਰਤਾ ਨਵਾਂ ਐਲਾਨ, ਫੇਰ ਕਰਨਗੇ ਚੱਕਾ ਜਾਮ! ਜਿੱਤ ਤੋਂ ਬਾਅਦ ਮੁੜ ਸ਼ੁਰੂ ਅੰਦੋਲਨ ||

ਪ੍ਰਧਾਨ ਮੰਤਰੀ Modi ਵਿਸ਼ੇਸ਼ ਜਹਾਜ਼ ਰਾਹੀਂ ਸਵੇਰੇ 11:00 ਵਜੇ ਲਾਲ ਬਹਾਦੁਰ ਸ਼ਾਸਤਰੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚਣਗੇ। ਪ੍ਰਧਾਨ ਮੰਤਰੀ Narendra Modi ਦੁਪਹਿਰ 12:00 ਵਜੇ ਤੋਂ 3:00 ਵਜੇ ਤੱਕ ਸ਼ੁਭ ਸਮੇਂ ਵਿੱਚ ਸ਼੍ਰੀਕਾਸ਼ੀ ਵਿਸ਼ਵਨਾਥ ਧਾਮ ਦਾ ਪੂਰਨ ਰਸਮਾਂ ਨਾਲ ਉਦਘਾਟਨ ਕਰਨਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button