Breaking NewsD5 specialInternationalNewsPunjab
ਕਿਸਾਨਾਂ ਦੀ ਆਵਾਜ਼ ਨੇ ਹਿਲਾਤੀ ਕੈਨੇਡਾ ਦੀ ਧਰਤੀ,ਖੜ੍ਹ-ਖੜ੍ਹ ਦੇਖਣ ਲੱਗੇ ਗੋਰੇ,ਮੋਦੀ ਨੂੰ ਮਾਰੇ ਲਲਕਾਰੇ?
ਬੀਜਿੰਗ : ਖੇਤੀ ਬਿੱਲਾਂ ਦੇ ਵਿਰੋਧ ‘ਚ ਜਿੱਥੇ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਦਿਨ ਰਾਤ ਸੜਕਾਂ ‘ਤੇ ਕੱਟ ਰਹੇ ਹਨ। ਉਥੇ ਹੀ ਹੁਣ ਕਿਸਾਨਾਂ ਦੇ ਧਰਨਿਆ ਦੀ ਆਵਾਜ਼ ਵਿਦੇਸ਼ਾਂ ‘ਚ ਵੀ ਉੱਠਣੀ ਸ਼ੁਰੂ ਹੋ ਗਈ ਹੈ। ਵਿਦੇਸ਼ਾਂ ‘ਚ ਬੈਠੇ ਪੰਜਾਬ ਦੇ ਨੌਜਵਾਨਾਂ ਨੇ ਕੇਂਦਰ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ ਅਤੇ ਕੈਨੇਡਾ ਦੇ ਵਿਦਿਆਰਥੀਆਂ ਨੇ ਸ਼ਾਤਮਈ ਢੰਗ ਨਾਲ ਪ੍ਰਦਰਸ਼ਨ ਕੀਤਾ।
ਸਿੱਪੀ ਗਿੱਲ ਨੇ ਦੱਸ ਦਿੱਤਾ ਕਲਾਕਾਰਾਂ ਦਾ ਸੱਚ ! ਸੁਣਕੇ ਹੱਕੇ-ਬੱਕੇ ਰਹਿ ਜਾਣਗੇ ਬਾਕੀ ਕਲਾਕਾਰ !
ਦੱਸ ਦਈਏ ਕਿ ਕੈਨੇਡਾ ਦੇ ਵਿਦਿਆਰਥੀਆਂ ਵੱਲੋ ਵੀ ਐਲਾਨ ਕਰ ਦਿੱਤਾ ਗਿਆ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਬਿੱਲ ਵਾਪਿਸ ਨਹੀਂ ਲੈਂਦੀ ਤਾਂ ਉਦੋਂ ਤੱਕ ਸਾਡਾ ਵੀ ਧਰਨਾ ਜਾਰੀ ਰਹੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.