Breaking NewsD5 specialNewsPunjabTop News
ਕਿਸਾਨਾਂ ਦੀ ਘਰ ਵਾਪਸੀ ਦਾ ਜਸ਼ਨ ਜਾਰੀ, ਕੱਲ੍ਹ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣਗੇ ਕਿਸਾਨ
ਅੰਮ੍ਰਿਤਸਰ : ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨਣ ਤੋਂ ਬਾਅਦ ਕਿਸਾਨਾਂ ਦੀ ਘਰ ਵਾਪਸੀ ਜਾਰੀ ਹੈ। ਪਿਛਲੇ ਇੱਕ ਸਾਲ ਤੋਂ ਆਪਣੇ ਹੱਕ ਲਈ ਦਿੱਲੀ ਦੀਆਂ ਸਰਹੱਦਾਂ ‘ਤੇ ਬੈਠੇ ਕਿਸਾਨ ਹੁਣ ਪੂਰੇ ਜਸ਼ਨ ਦੇ ਨਾਲ ਪੰਜਾਬ ਵਾਪਸੀ ਕਰ ਰਹੇ ਹਨ।
ਕੈਪਟਨ ਦਾ ਵੱਡਾ ਸਿਆਸੀ ਧਮਾਕਾ, ਸਾਥੀਆਂ ਨੂੰ ਨਾਲ ਲੈ ਕੇ ਕੀਤਾ ਵੱਡਾ ਐਲਾਨ
ਉਥੇ ਹੀ ਕੱਲ੍ਹ ਕਿਸਾਨ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਵੀ ਹੋਣਗੇ। ਦੱਸ ਦਈਏ ਕਿ ਕਿਸਾਨਾਂ ਦੀ ਵਾਪਸੀ ਤੋਂ ਬਾਅਦ ਹੁਣ ਹੌਲੀ – ਹੌਲੀ ਦਿੱਲੀ ਦੇ ਬਾਰਡਰ ਖਾਲੀ ਹੋ ਰਹੇ ਹਨ ਜਿਸਦੇ ਨਾਲ ਆਮ ਲੋਕਾਂ ਨੂੰ ਵੀ ਰਾਹਤ ਮਿਲ ਰਹੀ ਹੈ। ਉਥੇ ਹੀ ਕਿਸਾਨਾਂ ਦੀ ਵਾਪਸੀ ‘ਤੇ ਲੋਕ ਉਨ੍ਹਾਂ ਦਾ ਜੋਰਦਾਰ ਸਵਾਗਤ ਕਰ ਰਹੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.