Breaking NewsD5 specialNewsPoliticsPunjab

ਕਿਸਾਨਾਂ ਦੇ ਭੁਗਤਾਨ ਲਈ ਵਿੱਤ ਵਿਭਾਗ ਵੱਲੋਂ 150 ਕਰੋੜ ਰੁਪਏ ਨੂੰ ਪ੍ਰਵਾਨਗੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨਾ ਉਤਪਾਦਕਾਂ ਨੂੰ ਅਦਾ ਕੀਤੇ ਜਾਣ ਵਾਲੇ 299 ਕਰੋੜ ਰੁਪਏ ਦੇ ਪੂਰੇ ਬਕਾਏ ਦਾ ਭੁਗਤਾਨ ਕਰਨ ਲਈ ਸ਼ੂਗਰਫੈੱਡ ਨੂੰ 149 ਕਰੋੜ ਰੁਪਏ ਦੀ ਬਾਕੀ ਰਾਸ਼ੀ ਦੀ ਅਦਾਇਗੀ ਕਰਨ ਦੇ ਹੁਕਮ ਦਿੱਤੇ।

ਬੇਅਦਬੀ ਮਾਮਲੇ ‘ਚ ਵੱਡਾ ਖ਼ੁਲਾਸਾ | ਮੁੱਖ ਗਵਾਹ ਨੇ ਸਰਕਾਰ ਦੀ ਖੋਲ੍ਹੀ ਪੋੋਲ | ਬਿਨਾਂ ਸਕਿਓਰਿਟੀ ਦੇ ਗਰਜ ਰਿਹੈ ਸਿੰਘ

ਇਸੇ ਦੌਰਾਨ ਮੁੱਖ ਮੰਤਰੀ ਦੀ ਹਦਾਇਤਾਂ ‘ਤੇ ਵਿੱਤ ਵਿਭਾਗ ਨੇ ਸਹਿਕਾਰੀ ਖੰਡ ਮਿੱਲਾਂ ਦੇ ਕਿਸਾਨਾਂ ਨੂੰ ਬਕਾਇਆ ਰਾਸ਼ੀ ਦਾ ਭੁਗਤਾਨ ਕਰਨ ਲਈ 150 ਕਰੋੜ ਰੁਪਏ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਦਕਿ 149 ਕਰੋੜ ਰੁਪਏ ਦੀ ਬਾਕੀ ਰਾਸ਼ੀ ਸ਼ੂਗਰਫੈੱਡ ਵੱਲੋਂ ਆਪਣੇ ਵਸੀਲਿਆਂ ਤੋਂ ਅਦਾ ਕੀਤੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button