Breaking NewsD5 specialEntertainmentIndiaNewsPunjab

ਕਿਸਾਨਾਂ ਦੇ ਸਮਰਥਨ ‘ਚ ਅੱਗੇ ਆਈਆਂ ਬਾਲੀਵੁੱਡ ਇਹ ਅਭਿਨੇਤਰੀਆਂ

ਮੁੰਬਈ : ਪਿਛਲੇ ਕੁਝ ਦਿਨਾਂ ਤੋਂ ਕਈ ਮਸ਼ਹੂਰ ਹਸਤੀਆਂ ਸਿੰਘੂ ਬਾਰਡਰ ਤੇ ਪ੍ਰਦਰਸ਼ਨ ਕਰ ਰਹੀਆਂ ਹਨ। ਹਾਲ ਹੀ ‘ਚ ਮਸ਼ਹੂਰ ਪੰਜਾਬੀ ਅਦਾਕਾਰ ਦਿਲਜੀਤ ਦੁਸਾਂਝ ਨੇ ਸੋਸ਼ਲ ਮੀਡੀਆ ਤੇ ਪੋਸਟ ਪਾ ਕੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਕਰਨ। ਇਸ ਦੇ ਨਾਲ ਹੀ ਬਾਲੀਵੁੱਡ ਦੀਆਂ ਦੋ ਵੱਡੀਆਂ ਅਭਿਨੇਤਰੀਆਂ ਵੀ ਉਨ੍ਹਾਂ ਨਾਲ ਸ਼ਾਮਲ ਹੋ ਗਈਆਂ ਹਨ।

ਕੇਂਦਰ ਦੇ ਧੱਕੇ ਦਾ ਕਿਸਾਨਾਂ ਨੂੰ ਹੋਇਆ ਫਾਇਦਾ,ਖੇਤੀ ਕਾਨੂੰਨ ਰੱਦ ਕਰਵਾਉਣੇ ਹੋਏ ਸੋਖੇ?

ਸੋਨਮ ਕਪੂਰ ਅਤੇ ਪ੍ਰਿਅੰਕਾ ਚੋਪੜਾ ਕਿਸਾਨਾਂ ਦੇ ਸਮਰਥਨ ‘ਚ ਅੱਗੇ ਆਈਆਂ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਕਿਸਾਨਾਂ ਨੂੰ ਆਪਣਾ ਸਮਰਥਨ ਦਿੱਤਾ। ਸੋਨਮ ਨੇ ਟਵਿੱਟਰ ‘ਤੇ ਕਿਸਾਨਾਂ ਦੇ ਸਮਰਥਨ ‘ਚ ਇੱਕ ਪੋਸਟ ਲਿਖੀ ਅਤੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੀ ਤਸਵੀਰ ਸਾਂਝੀ ਕੀਤੀ। ਪ੍ਰਿਯੰਕਾ ਚੋਪੜਾ ਨੇ ਕਿਸਾਨਾਂ ਨੂੰ ਭਾਰਤੀ ਸੈਨਿਕ ਕਿਹਾ ਅਤੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਕਿਹਾ। ਪ੍ਰਿਯੰਕਾ ਨੇ ਆਪਣੇ ਟਵਿੱਟਰ ‘ਤੇ ਇੱਕ ਪੋਸਟ ‘ਚ ਲਿਖਿਆ ਕਿ,’ਸਾਡੇ ਕਿਸਾਨ ਭਾਰਤ ਦੇ ਅੰਨਦਾਤਾ ਹਨ” ਅਤੇ ਇਹਨਾਂ ਦੀਆਂ ਮੰਗਾਂ ਜ਼ਲਦ ਤੋਂ ਜ਼ਲਦ ਪੂਰੀਆਂ ਕਰਨ ਲਈ ਕਿਹਾ।

 

View this post on Instagram

 

A post shared by Sonam K Ahuja (@sonamkapoor)

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button