Breaking NewsD5 specialEntertainmentNewsPunjab

ਕਿਸਾਨਾਂ ਦੇ ਹੱਕ ‘ਚ ਉੱਤਰੇ ਪਾਲੀਵੁੱਡ ਦੇ ਇਹ ਸਿਤਾਰੇ

ਪਟਿਆਲਾ : ਕੇਂਦਰ ਵੱਲੋਂ ਲਿਆਂਦੇ ਗਏ ਕਿਸਾਨ ਵੋਰੋਧੀ ਬਿੱਲਾਂ ਦੀ ਵਿਰੋਧਤਾ ਨੇ ਜਿੱਥੇ ਸੰਸਦ ਅੰਦਰ ਤੂਫ਼ਾਨ ਲਿਆ ਦਿੱਤਾ ਹੈ। ਉਥੇ ਹੀ ਹੁਣ ਕਿਸਾਨਾਂ ਦੇ ਹੱਕ ‘ਚ ਕਈ ਪਾਲੀਵੁੱਡ ਸਿਤਾਰੇ ਵੀ ਆਏ ਹਨ। ਪੰਜਾਬੀ ਕਲਾਕਾਰ ਕਿਸਾਨਾਂ ਬਾਰੇ ਆਪਣੀ ਰਾਏ ਸਾਂਝੀ ਕਰ ਰਹੇ ਹਨ। ਹੁਣ ਕਲਾਕਾਰ ਕਿਸਾਨਾਂ ਦੇ ਦਰਦ ਅਤੇ ਇਸ ਸੱਚਾਈ ਤੋਂ ਪਾਸਾ ਵੱਟਣ ਦੀ ਬਜਾਏ ਉਨ੍ਹਾਂ ਦੇ ਹੱਕਾਂ ਲਈ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ।

 

View this post on Instagram

 

Kisaan Majdoor Ekta Zindabaad…

A post shared by Babbu Maan (@babbumaaninsta) on

ਬੱਬੂ ਮਾਨ ਤੇ ਰਣਜੀਤ ਬਾਵਾ ਨੇ ਆਪਣੀ-ਆਪਣੀ ਪੋਸਟ ਦੇ ਜਰੀਏ ਕਿਸਾਨਾਂ ਦੇ ਹੱਕਾਂ ਲਈ ਆਵਾਜ਼ ਉਠਾਈ ਸੀ। ਜਿਸ ਤੋਂ ਬਾਅਦ ਹੁਣ ਐਮੀ ਵਿਰਕ, ਦਿਲਜੀਤ ਦੋਸਾਂਝ ਤੇ ਗੁਰਨਾਮ ਭੁੱਲਰ ਵਰਗੇ ਕਲਾਕਾਰਾਂ ਨੇ ਕਿਸਾਨਾਂ ਲਈ ਆਪਣੀ ਅਵਾਜ਼ ਬੁਲੰਦ ਕੀਤੀ ਹੈ।

 

View this post on Instagram

 

Sada zor vee fasla karke aa , saadi tohr vee fasla karke aa Kisaan bachao , punjab bachao 🙏🏻 KISAAN JINDABAAD , PUNJAB JINDABAAD

A post shared by Gurnam Bhullar (@gurnambhullarofficial) on

ਦਿਲਜੀਤ ਦੋਸਾਂਝ ਨੇ ਆਪਣੀ ਪੋਸਟ ਵਿਚ ਲਿਖਿਆ ਹੈ ਕਿ , ‘ਭਾਵੇਂ ਅਸੀਂ ਗਾਇਕ ਜਾਂ ਫ਼ਿਲਮਾਂ ਦਾ ਕਿੱਤਾ ਚੁਣਿਆ ਹੈ ਪਰ ਅਸੀਂ ਹੈ ਤਾਂ ਕਿਸਾਨ ਪਰਿਵਾਰ ‘ਚੋ ਹੀ। ਦੇਸ਼ ਦਾ ਅੰਨ ਦਾਤਾ ਸੜਕਾਂ ‘ਤੇ ਰੁੱਲ ਰਿਹਾ ਹੈ, ਜਦੋਂ ਅਸੀਂ ਸੁੱਤੇ ਹੁੰਦੇ ਹਾਂ ਉਦੋਂ ਕਿਸਾਨ ਰਾਤ ਨੂੰ ਸੱਪਾਂ ਦੀਆਂ ਸਿਰੀਆਂ ‘ਤੇ ਪੈਰ ਧਰ ਸਾਡੇ ਲਈ ਅੰਨ੍ਹ ਪੈਦਾ ਕਰਦਾ ਹੈ। ਅੰਨ ਦਾਤੇ ਨਾਲ ਧੱਕਾ ਨਾ ਕਰੋ ਜੀ। ਕਿਸਾਨਾਂ ਨੂੰ ਬਣਦਾ ਹੱਕ ਹਰ ਹਾਲਤ ‘ਚ ਮਿਲਣਾ ਚਾਹੀਦਾ, ਹਰ ਚੀਜ਼ ਦਾ ਰੇਟ ਅਸਮਾਨ ‘ਤੇ ਪਹੁੰਚਿਆ ਤਾਂ ਫ਼ਸਲਾਂ ਦਾ ਰੇਟ ਵੀ ਵਧਣਾ ਚਾਹੀਦਾ। ਆਓ ਅਸੀਂ ਸਾਰੇ ਦੇਸ਼ ਦੇ ਅੰਨ ਦਾਤਾ ਦੇ ਹੱਕ ‘ਚ ਖੜ੍ਹੇ ਹੋਈਏ।’

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button