NewsBreaking NewsD5 specialPoliticsPunjab

ਕਿਸਾਨਾਂ ਦੇ ਹੱਕ ‘ਚ ਕਾਂਗਰਸ ਪ੍ਰਧਾਨ ਦਾ ਮੋਦੀ ਨੂੰ ਚੈਲੰਜ? ਕਿਸਾਨਾਂ ‘ਚ ਜਾਗੀ ਖੁਸ਼ੀ ਦੀ ਲਹਿਰ

ਹੁਸ਼ਿਆਰਪੁਰ : ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਅਤੇ ਕਿਸਾਨਾਂ ਦੇ ਨਾਲ ਖੜਨ ਦੇ ਲਈ ਰੈਲੀਆਂ ਕੀਤੀਆਂ ਜਾਂ ਰਹੀਆਂ ਹਨ। ਇਸੇ ਲੜੀ ‘ਚ ਜ਼ਿਲ੍ਹਾ ਹੁਸ਼ਿਆਰਪੁਰ ਦੇ ਟਾਂਡਾ ਵਿਖੇ ਪੰਜਾਬ ਕਾਂਗਰਸ ਪਰਧਾਨ ਸੁਨੀਲ ਜਾਖੜ ਦੀ ਅਗਵਾਈ ਵਿੱਚ ਰੋਸ ਰੈਲੀ ਕੀਤੀ ਗਈ।ਜਾਖੜ ਨੇ ਇਸ ਦੌਰਾਨ ਕਿਸਾਨਾਂ ਅਤੇ ਕਾਂਗਰਸੀ ਵਰਕਰਾਂ ਨੂੰ ਇੱਕਜੁਟ ਹੋ ਕੇ ਚੱਲਣ ਦੀ ਅਪੀਲ ਕੀਤੀ।

ਮੋਦੀ ਨੇ ਭੇਜੀ ਪੰਜਾਬ ਮਾਲ ਗੱਡੀ !ਕਹਿੰਦਾ ਹੁਣ ਪਟੜੀਆਂ ‘ਤੇ ਬੈਠਕੇ ਦਿਖਾਓ ? ਕਿਸਾਨਾਂ ਨੂੰ ਪਾਈਆਂ ਭਾਜੜਾ !

ਇਸ ਦੇ ਨਾਲ ਹੀ ਜਾਖੜ ਨੇ ਕੇਂਦਰ ਵੱਲੋਂ ਪਰਾਲੀ ਸਾੜਨ ਨੂੰ ਲੈ ਕੇ ਜਾਰੀ ਆਰਡੀਨੈਂਸ ਜਿਸ ਵਿੱਚ ਪਰਾਲੀ ਨੂੰ ਸਾੜਨ ਤੇ 1 ਕਰੋੜ ਰੁਪਏ ਜ਼ੁਰਮਾਨਾ ਅਤੇ 5 ਸਾਲ ਦੀ ਸਜ਼ਾ ਦਾ ਹੁਕਮ ਦਿੱਤਾ ਗਿਆ ਹੈ ਉਸ ਦਾ ਵਿਰੋਧ ਕੀਤਾ ਅਤੇ ਚਿੰਤਾ ਜਤਾਉਂਦਿਆਂ ਕਿਹਾ ਕਿ ਪ੍ਰਦੂਸ਼ਣ ਸਿਰਫ ਦਿੱਲੀ ਦੀ ਹੀ ਚਿੰਤਾ ਨਹੀਂ ਹੈ ਪੂਰੇ ਦੇਸ਼ ਦੀ ਸਮੱਸਿਆ ਹੈ।

ਹੁਣ ਅਕਾਲੀ ਦਲ ਦੇ ਵੱਡੇ ਲੀਡਰ ਨੇ ਕਰਤਾ ਵੱਡਾ ਐਲਾਨ !ਮੋਦੀ ਤੇ ਕੈਪਟਨ ਨੂੰ ਛੇੜ ਦਿੱਤਾ ਨਵਾਂ ਪੰਗਾ!ਖੇਤੀ ਕਾਨੂੰਨ ਰੱਦ?

ਜਾਖੜ ਨੇ ਸ੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੂੰ ਨਿਸ਼ਾਨੇ ਤੇ ਲੈਂਦਿਆਂ ਕਿਹਾ ਕਿ ਸੁਖਬੀਰ ਬਾਦਲ ਕਹਿ ਰਹੇ ਹਨ ਕਿ ਛੱਤੀਸਗੜ੍ਹ ਵਾਂਗ ਪੰਜਾਬ ਵਿੱਚ ਮੰਡੀਕਰਨ ਕੀਤਾ ਜਾਵੇ ਪਰ ਸੁਖਬੀਰ ਬਾਦਲ ਇਹ ਦੱਸਣ ਕਿ ਪੰਜਾਬ ਨੂੰ ਮੰਡੀ ਕਿਵੇਂ ਬਣਾ ਦਿੱਤਾ ਜਾਵੇ ਅਤੇ ਇਸ ਤੇ ਕਿਸ ਦਾ ਕੰਟ੍ਰੋਲ ਹੋਵੇਗਾ। ਇਸ ਤੋਂ ਇਲਾਵਾ ਜਾਖੜ ਨੇ ਭਾਜਪਾ ਆਗੂ ਤਰੁਣ ਚੁੱਘ ਦੇ ਬਿਆਨ ਤੇ ਬੋਲਦਿਆਂ ਕਿਹਾ ਕ ਇਹ ਆਰ.ਐੱਸ.ਐੱਸ. ਦੀ ਸੋਚ ਹੈ। ਆਰਡੀਐੱਫ ਦਾ ਪੈਸਾ ਕੇਂਦਰ ਵੱਲੋਂ ਰੋਕਣ ਤੇ ਬੋਲਦਿਆ ਜਾਂਖੜ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨੂੰ ਦਬਾਉਣਾ ਚਾਹੁੰਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button